ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ
ਡੇਰਾ ਬਾਬਾ ਨਾਨਕ, 23 ਨਵੰਬਰ 2024 – ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ ਜਿੱਤ ਦੀ ਖੁਸ਼ੀ ਵਿਚ ਨਾਅਰੇ ਲਗਾਏ ਜਾ ਰਹੇ ਹਨ।


Thank you for your sharing. I am worried that I lack creative ideas. It is your article that makes me full of hope. Thank you. But, I have a question, can you help me?
A lot of thanks for all your work on this blog. My mum really likes engaging in research and it’s really easy to understand why. Many of us know all relating to the powerful tactic you convey valuable thoughts through the web blog and encourage participation from people about this concept and our own princess is always starting to learn a lot of things. Have fun with the rest of the new year. You’re conducting a splendid job.