admin

ਇਨ੍ਹਾਂ ਤਰੀਕਿਆਂ ਨੂੰ ਅਜ਼ਮਾ ਕੇ ਪਾਓ ਸਿੱਕਰੀ ਤੋਂ ਜੜ੍ਹ ਤੋਂ ਛੁਟਕਾਰਾ..

Share:

ਸਰਦੀਆਂ ਵਿਚ ਮੌਸਮ ’ਚ ਖੁਸ਼ਕੀ ਕਰ ਕੇ ਵਾਲਾਂ ‘ਚ ਸਿੱਕਰੀ ਦੀ ਸਮੱਸਿਆ ਹੋਰ ਵੀ ਵਧ ਜਾਂਦੀ ਹੈ ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ। ਸਿੱਕਰੀ ਕਰ ਕੇ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਝੜਨ ਲਗਦੇ ਹਨ। ਇਸ ਤੋਂ ਬਿਨਾਂ ਕੋਈ ਵੀ ਵਾਲ ਸਿੱਧੇ ਕਰਦੇ ਸਮੇਂ ਸਿੱਕਰੀ ਦਿਖਾਈ ਦਿੰਦੀ ਹੈ। ਬਾਜ਼ਾਰ ਵਿਚ ਸਿਕਰੀ…

Read More

ਰੋਜ਼ ਸਵੇਰੇ ਖਾਲੀ ਪੇਟ ਕਰੋ ਗਰਮ ਪਾਣੀ ਦਾ ਸੇਵਨ, ਹੋਣਗੇ ਕਈ ਫਾਇਦੇ…

Share:

ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਬਿਹਤਰ ਮੈਟਾਬੋਲਿਜ਼ਮ ਦਾ ਮਤਲਬ ਹੈ ਕਿ ਸਰੀਰ ਭੋਜਨ ਨੂੰ ਜਲਦੀ ਹਜ਼ਮ ਕਰੇਗਾ ਅਤੇ ਭਾਰ ਘਟਾਉਣ ਵਿਚ…

Read More

ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਸਰਦੀਆਂ ‘ਚ ਸਰੀਰ ਨੂੰ ਰੱਖੋ ਅੰਦਰੋਂ ਗਰਮ

Share:

ਸਰਦੀਆਂ ਤੋਂ ਬਚਾਅ ਲਈ ਸਿਰਫ ਬਾਹਰੀ ਤੌਰ ਤੇ ਸਰੀਰ ਨੂੰ ਗਰਮ ਰੱਖਣਾ ਹੀ ਕਾਫੀ ਨਹੀਂ ਸਗੋਂ ਅੰਦਰੋਂ ਵੀ ਗਰਮ ਰੱਖਣਾ ਚਾਹੀਦਾ ਹੈੇ । ਸਿਰਫ ਬਾਹਰੀ ਗਰਮੀ ਸਿਹਤਮੰਦ ਰਹਿਣ ਲਈ ਕਾਫ਼ੀ ਨਹੀਂ ਹੈ। ਜੇਕਰ ਤੁਸੀਂ ਆਪਣੇ ਸਰੀਰ ਨੂੰ ਅੰਦਰੋਂ ਗਰਮ ਰੱਖਣਾ ਚਾਹੁੰਦੇ ਹੋ ਤਾਂ ਇਸ ਦੇ ਲਈ ਤੁਹਾਨੂੰ ਆਪਣੀ ਡਾਈਟ ਵਿੱਚ ਕੁਝ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ…

Read More

ਪੰਜਾਬੀ ਮਾਹ ਅਧੀਨ ਪੰਜ-ਰੋਜ਼ਾ ਰਾਜ ਪੱਧਰੀ ਨਾਟ-ਉਤਸਵ ਦਾ ਨੁੱਕੜ ਨਾਟਕਾਂ ਦੀ ਪੇਸ਼ਕਾਰੀ ਨਾਲ ਆਗ਼ਾਜ਼

Share:

ਬਠਿੰਡਾ, 26 ਨਵੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਅੱਜ ਪੰਜਾਬੀ ਮਾਹ ਅਧੀਨ ਪੰਜ-ਰੋਜ਼ਾ ਰਾਜ ਪੱਧਰੀ ਨਾਟ-ਉਤਸਵ ਦਾ ਨੁੱਕੜ ਨਾਟਕਾਂ ਰਾਹੀਂ ਆਗ਼ਾਜ਼ ਕਰ…

Read More

ਬਠਿੰਡਾ : ਮੁਫ਼ਤ ਸਕਿਊਰਟੀ ਗਾਰਡ ਸਿਖਲਾਈ ਕੋਰਸ ਸ਼ੁਰੂ

Share:

ਬਠਿੰਡਾ, 26 ਨਵੰਬਰ 2024 – ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਊਰਟੀ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ…

Read More

ਮੋਗਾ ਦੇ ਸੁਖਦੇਵ ਸਿੰਘ ਦੀ ਚਮਕੀ ਕਿਸਮਤ, ਨਿਕਲੀ 1 ਕਰੋੜ ਦੀ ਲਾਟਰੀ

Share:

ਮੋਗਾ, 26 ਨਵੰਬਰ 2024 – ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾਕੋਟਲਾ ਦੇ ਨਿਵਾਸੀ ਸੁਖਦੇਵ ਸਿੰਘ ਧਾਲੀਵਾਲ ਪੁੱਤਰ ਹਰਨੇਕ ਸਿੰਘ ਨੇ ਇਕ ਕਰੋੜ ਰੁਪਏ ਦੀ ਲਾਟਰੀ ਜਿੱਤ ਕੇ ਨਾ ਸਿਰਫ ਆਪਣੇ ਪਰਿਵਾਰ ਨੂੰ ਸਹਾਰਾ ਦਿੱਤਾ ਹੈ, ਸਗੋਂ ਪਿੰਡ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਗਏ ਹਨ। ਇਹ ਲਾਟਰੀ ਨਾਗਾਲੈਂਡ ਸਟੇਟ ਲਾਟਰੀ ਦੀ ਸੀ, ਜਿਸ ਦੀ…

Read More

Essar Group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ ਦੇਹਾਂਤ, 81 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Share:

ਨਵੀਂ ਦਿੱਲੀ, 26 ਨਵੰਬਰ 2024 – ਭਾਰਤੀ ਅਰਬਪਤੀ ਅਤੇ Essar group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ । ਸ਼ਸ਼ੀ ਦੇ ਭਰਾ ਰਵੀ ਰੂਈਆ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਐਸਾਰ ਗਰੁੱਪ ਦੀ ਸਥਾਪਨਾ ਕੀਤੀ ਸੀ, ਅਤੇ ਪਰਿਵਾਰਕ ਮੈਂਬਰਾਂ ਨੇ ਦੁਖਦਾਈ ਖਬਰ ਦਾ ਐਲਾਨ ਕਰਦੇ ਹੋਏ ਕਿਹਾ, “ਇਹ ਡੂੰਘੇ ਦੁੱਖ ਦੇ…

Read More

ਅੱਜ ‘ਆਪ’ ਕੱਢੇਗੀ ਸ਼ੁਕਰਾਨਾ ਯਾਤਰਾ

Share:

ਚੰਡੀਗੜ, 26 ਨਵੰਬਰ 2024 – ਆਮ ਆਦਮੀ ਪਾਰਟੀ (AAP) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ। ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ…

Read More

ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ‘ਚ ਜੁਟੀ ਪੁਲਿਸ

Share:

ਚੰਡੀਗੜ੍ਹ, 26 ਨਵੰਬਰ 2024 – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ’ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ’ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ…

Read More

ਭੁੱਖ ਹੜਤਾਲ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ’ਚ ਲਏ ਜਗਜੀਤ ਸਿੰਘ ਡੱਲੇਵਾਲ

Share:

ਖਨੌਰੀ, 26 ਨਵੰਬਰ 2024 – ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਕਿਸਾਨ ਆਗੂ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ…

Read More