Harjit Kaur Deportion Case : ਅਮਰੀਕਾ ਨੇ ਪੰਜਾਬੀ ਮੂਲ ਦੀ 73 ਸਾਲਾ ਹਰਜੀਤ ਕੌਰ ਨੂੰ ਦਿੱਤਾ ਦੇਸ਼ ਨਿਕਾਲਾ, 1982 ‘ਚ ਬੱਚਿਆਂ ਸਮੇਤ ਗਈ ਸੀ US
US Deport Harjeet Kaur : ਅਮਰੀਕਾ ਵਿੱਚ ਰਹਿ ਰਹੀ ਪੰਜਾਬ ਮੂਲ ਦੀ 73 ਸਾਲਾ ਔਰਤ ਹਰਜੀਤ ਕੌਰ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਉਹ 30 ਸਾਲਾਂ ਤੋਂ ਉੱਥੇ ਰਹਿ ਰਹੀ ਸੀ। ਉਹ 1982 ਵਿੱਚ ਆਪਣੇ ਦੋ ਪੁੱਤਰਾਂ ਨਾਲ ਅਮਰੀਕਾ ਆ ਗਈ ਸੀ। ਕੁਝ ਦਿਨ ਪਹਿਲਾਂ, ਉਸਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ…