
ਦੁਖਦਾਈ ਖ਼ਬਰ : ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਦਿਨ ਮੌਤ
ਅੰਮ੍ਰਿਤਸਰ, 30 ਨਵੰਬਰ 2024 – ਅੱਜ ਉਸ ਵਕਤ ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਵਿਖੇ ਸੋਗ ਦੀ ਲਹਿਰ ਫੈਲ ਗਈ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦੇ ਦੌਰੇ ਪੈਣ ਨਾਲ ਮੌਤ ਹੋ ਗਈ। ਇਹ ਦੋਨੋਂ ਨੌਜਵਾਨ ਸਰਬਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਹੈਪੀ ਗਰੀਬ ਤੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸਨ। ਦੋਵਾਂ ਭਰਾਵਾਂ ਦੇ…