admin

Essar Group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ ਦੇਹਾਂਤ, 81 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Share:

ਨਵੀਂ ਦਿੱਲੀ, 26 ਨਵੰਬਰ 2024 – ਭਾਰਤੀ ਅਰਬਪਤੀ ਅਤੇ Essar group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ । ਸ਼ਸ਼ੀ ਦੇ ਭਰਾ ਰਵੀ ਰੂਈਆ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਐਸਾਰ ਗਰੁੱਪ ਦੀ ਸਥਾਪਨਾ ਕੀਤੀ ਸੀ, ਅਤੇ ਪਰਿਵਾਰਕ ਮੈਂਬਰਾਂ ਨੇ ਦੁਖਦਾਈ ਖਬਰ ਦਾ ਐਲਾਨ ਕਰਦੇ ਹੋਏ ਕਿਹਾ, “ਇਹ ਡੂੰਘੇ ਦੁੱਖ ਦੇ…

Read More

ਅੱਜ ‘ਆਪ’ ਕੱਢੇਗੀ ਸ਼ੁਕਰਾਨਾ ਯਾਤਰਾ

Share:

ਚੰਡੀਗੜ, 26 ਨਵੰਬਰ 2024 – ਆਮ ਆਦਮੀ ਪਾਰਟੀ (AAP) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ। ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ…

Read More

ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ‘ਚ ਜੁਟੀ ਪੁਲਿਸ

Share:

ਚੰਡੀਗੜ੍ਹ, 26 ਨਵੰਬਰ 2024 – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ’ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ’ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ…

Read More

ਭੁੱਖ ਹੜਤਾਲ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ’ਚ ਲਏ ਜਗਜੀਤ ਸਿੰਘ ਡੱਲੇਵਾਲ

Share:

ਖਨੌਰੀ, 26 ਨਵੰਬਰ 2024 – ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਕਿਸਾਨ ਆਗੂ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ…

Read More

ਤੇਲੰਗਾਨਾ ਸਰਕਾਰ ਵੱਲੋਂ ਅਡਾਨੀ ਸਮੂਹ ਵੱਲੋਂ ਦਿੱਤੇ ਗਏ100 ਕਰੋੜ ਰੁਪਏ ਦਾ ਦਾਨ ਲੈਣ ਤੋਂ ਇਨਕਾਰ

Share:

ਹੈਦਰਾਬਾਦ, 26 ਨਵੰਬਰ 2024 – ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਇੱਥੇ ਸਥਾਪਤ ਕੀਤੀ ਜਾ ਰਹੀ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਵਲੋਂ ਦਿਤੇ ਗਏ 100 ਕਰੋੜ ਰੁਪਏ ਦੇ ਦਾਨ ਨੂੰ ਮਨਜ਼ੂਰ ਨਹੀਂ ਕਰੇਗੀ।  ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ…

Read More

ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

Share:

ਜਲੰਧਰ, 25 ਨਵੰਬਰ 2024 – ਪੰਜਾਬੀ ਅਦਾਕਾਰ, ਮਾਡਲ ਅਤੇ ਗਾਇਕ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਵਲੋਂ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ ਵਿਚ ਲੱਗੇ ਨਾਇਬ ਤਹਿਸੀਲਦਾਰ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ਼ ਕੀਤਾ ਗਿਆ ਗਿਆ…

Read More

ਵਟਸਐਪ ‘ਤੇ ਬਦਲੇਗਾ ਚੈਟਿੰਗ ਦਾ ਸਟਾਈਲ! ਆ ਰਿਹਾ ਨਵਾਂ ਫੀਚਰ

Share:

ਵਟਸਐਪ ਆਪਣੇ ਉਪਭੋਗਤਾਵਾਂ ਦੁਆਰਾ ਐਪ ਦੀ ਵਰਤੋਂ ਕਰਨ ਦੇ ਤਰੀਕੇ ਨੂੰ ਬਦਲ ਰਿਹਾ ਹੈ। ਖਾਸ ਤੌਰ ‘ਤੇ, ਇਹ ਨਵੇਂ ਤਰੀਕੇ ਨਾਲ ਸੰਦੇਸ਼ਾਂ ਨੂੰ ਟਾਈਪ ਕਰਦੇ ਸਮੇਂ ਦਿਖਾਈ ਦੇਣ ਵਾਲੇ ਸੰਕੇਤਾਂ ਨੂੰ ਦਿਖਾਏਗਾ। ਹੁਣ ਤੱਕ ਜਦੋਂ ਕੋਈ ਸੁਨੇਹਾ ਟਾਈਪ ਕਰਦਾ ਸੀ, ਤਾਂ ਉਸ ਦੇ ਨਾਮ ਦੇ ਹੇਠਾਂ ਇੱਕ ਛੋਟਾ ਚਿੰਨ੍ਹ ਦਿਖਾਈ ਦਿੰਦਾ ਸੀ, ਜੋ ਦੱਸਦਾ ਸੀ…

Read More

ਸੰਭਲ ਹਿੰਸਾ ‘ਤੇ ਗਰਮਾਈ ਸਿਆਸਤ, ਵਿਰੋਧੀ ਧਿਰ ਨੇ ਸਰਕਾਰ ‘ਤੇ ਲਾਏ ਦੋਸ਼

Share:

ਲਖਨਊ, 25 ਨਵੰਬਰ 2024 – ਸੰਭਲ ‘ਚ ਜਾਮਾ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਲਈ ਵਿਰੋਧੀ ਧਿਰ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਜ਼ਿਮਨੀ ਚੋਣਾਂ ‘ਚ ਵੋਟਾਂ ਦੀ ਲੁੱਟ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸੰਭਲ ‘ਚ ਹੰਗਾਮਾ ਕੀਤਾ ਹੈ। ਉਨ੍ਹਾਂ ਇੰਟਰਨੈੱਟ ਮੀਡੀਆ…

Read More

ਬਿਨਾਂ ਲਾੜੀ ਦੇ ਪਰਤਿਆ ਲਾੜਾ, ਸਰਕਾਰੀ ਨੌਕਰੀ ਨਾ ਹੋਣ ਕਾਰਨ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ

Share:

ਯੂਪੀ ਦੇ ਇਸ ਜ਼ਿਲ੍ਹੇ ਵਿੱਚ ਵਾਪਰਿਆ ਕੁਝ ਅਜਿਹਾ ਕਿ ਲਾੜੀ ਨੂੰ ਬਿਨਾਂ ਵਿਆਹੇ ਹੀ ਲਾੜੇ ਨੂੰ ਵਾਪਸ ਪਰਤਣਾ ਪਿਆ। ਵਿਆਹ ਵਿੱਚ ਜੈਮਾਲਾ ਦੀ ਰਸਮ ਤੋਂ ਬਾਅਦ ਲਾੜੀ ਨੂੰ ਪਤਾ ਲੱਗਾ ਕਿ ਲਾੜਾ ਸਰਕਾਰੀ ਨਹੀਂ ਸਗੋਂ ਪ੍ਰਾਈਵੇਟ ਨੌਕਰੀ ਕਰਦਾ ਹੈ। ਇਸ ‘ਤੇ ਲਾੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦੁਪਹਿਰ ਬਾਅਦ ਬਰਾਤ…

Read More

IPL ਦੇ ਸਭ ਤੋਂ ਮਹਿੰਗੇ ਖਿਡਾਰੀ ਬਣੇ ਰਿਸ਼ਭ ਪੰਤ, ਮਿਸ਼ੇਲ ਸਟਾਰਕ ਦਾ ਟੁੱਟਿਆ ਰਿਕਾਰਡ

Share:

ਰਿਸ਼ਭ ਪੰਤ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। IPL ਨਿਲਾਮੀ 2025 ਦੇ ਪਹਿਲੇ ਹੀ ਦਿਨ ਰਿਸ਼ਭ ਪੰਤ ‘ਤੇ 27 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਲਖਨਊ ਸੁਪਰਜਾਇੰਟਸ ਨੇ ਪੰਤ ‘ਤੇ ਇਹ ਬੋਲੀ ਲਗਾਈ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਉਸ…

Read More
Modernist Travel Guide All About Cars