
ਕੀ ਰਾਤ ਨੂੰ ਦਹੀਂ ਖਾਧਾ ਜਾ ਸਕਦੈ ? ਜਾਣੋ ਕੀ ਹੈ ਦਹੀਂ ਖਾਣ ਦਾ ਸਹੀ ਸਮਾਂ
ਦਹੀਂ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਇਹ ਲਗਭਗ ਹਰ ਭਾਰਤੀ ਘਰ ਵਿਚ ਖਾਧਾ ਜਾਂਦਾ ਹੈ। ਗਰਮੀਆਂ ਵਿਚ ਦਹੀਂ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਦਰਅਸਲ ਦਹੀਂ ਦੀ ਤਾਸੀਰ ਠੰਢੀ ਹੁੰਦੀ ਹੈ, ਜੋ ਗਰਮੀਆਂ ‘ਚ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ। ਇਸ ‘ਚ ਮੌਜੂਦ ਬੈਕਟੀਰੀਆ ਮੈਟਾਬੋਲਿਜ਼ਮ ਨੂੰ ਠੀਕ ਕਰਦੇ ਹਨ…