ਇਹ ਸਬਜ਼ੀਆਂ ਹਨ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ…
ਬਿਜ਼ੀ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਸ਼ੂਗਰ ਵਰਗੀਆਂ ਬੀਮਾਰੀਆਂ ਨੂੰ ਜਨਮ ਦੇ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਡਾਇਬਟੀਜ਼ ਇੱਕ ਮੈਟਾਬੌਲਿਕ ਡਿਸਆਰਡਰ ਹੈ ਜਿਸ ਵਿੱਚ ਮਰੀਜ਼ ਦੇ ਖੂਨ ਵਿੱਚ ਗਲੂਕੋਜ਼ ਦਾ ਪੱਧਰ ਬਹੁਤ ਜ਼ਿਆਦਾ ਹੋ ਜਾਂਦਾ ਹੈ।ਜੇਕਰ ਅਸੀਂ ਸਰਲ ਸ਼ਬਦਾਂ ਵਿਚ ਸਮਝੀਏ ਤਾਂ ਸ਼ੂਗਰ ਖੂਨ ਵਿਚ ਗਲੂਕੋਜ਼ ਦੀ ਮਾਤਰਾ ਵਧਣ ਕਾਰਨ ਹੁੰਦੀ ਹੈ। ਇਸ…