
ਟੈਰਿਫ ਤੋਂ ਬਾਅਦ ਭਾਰਤ ਨੂੰ ਟਰੰਪ ਨੇ ਦਿੱਤਾ ਇੱਕ ਹੋਰ ਝਟਕਾ, 6 ਕੰਪਨੀਆਂ ਤੇ ਲਾਈ ਪਾਬੰਦੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਭਾਰਤ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਐਲਾਨ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਭਾਰਤ ‘ਤੇ ਵੱਡਾ ਜੁਰਮਾਨਾ ਵੀ ਲਗਾਇਆ। ਟੈਰਿਫ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਨੇ ਈਰਾਨੀ ਪੈਟਰੋਕੈਮੀਕਲ ਉਤਪਾਦਾਂ ਦੇ ਵਪਾਰ ਵਿੱਚ ਸ਼ਾਮਲ ਹੋਣ ਕਾਰਨ ਕਈ ਭਾਰਤੀ ਕੰਪਨੀਆਂ ‘ਤੇ…