Essar Group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ ਦੇਹਾਂਤ, 81 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਨਵੀਂ ਦਿੱਲੀ, 26 ਨਵੰਬਰ 2024 – ਭਾਰਤੀ ਅਰਬਪਤੀ ਅਤੇ Essar group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ । ਸ਼ਸ਼ੀ ਦੇ ਭਰਾ ਰਵੀ ਰੂਈਆ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਐਸਾਰ ਗਰੁੱਪ ਦੀ ਸਥਾਪਨਾ ਕੀਤੀ ਸੀ, ਅਤੇ ਪਰਿਵਾਰਕ ਮੈਂਬਰਾਂ ਨੇ ਦੁਖਦਾਈ ਖਬਰ ਦਾ ਐਲਾਨ ਕਰਦੇ ਹੋਏ ਕਿਹਾ, “ਇਹ ਡੂੰਘੇ ਦੁੱਖ ਦੇ…