ਅੰਮ੍ਰਿਤਸਰ : ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ ਜ਼ਬਤ ਕੀਤਾ ਕਰੋੜਾਂ ਦਾ ਸੋਨਾ
ਅੰਮ੍ਰਿਤਸਰ, 25 ਨਵੰਬਰ 2025 – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਪਰ ਉਸ ਨੂੰ ਕਸਟਮ ਵਿਭਾਗ…