ਮਹਾਬੋਧੀ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Share:

ਪਟਨਾ, 12 ਦਸੰਬਰ- ਬਿਹਾਰ ਦੇ ਬੋਧਗਯਾ ’ਚ ਸਥਿਤ ਮਹਾਬੋਧੀ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਇਹ ਧਮਕੀ ਦੁਬਈ ਵਿਚ ਲੁਕੇ ਝਾਰਖੰਡ ਰਾਜ ਦੇ ਇਕ ਗੈਂਗਸਟਰ ਵਿੱਕੀ ਵਲੋਂ ਦਿੱਤੀ ਗਈ ਹੈ। ਬੋਧ ਗਯਾ ਮੰਦਰ ਪ੍ਰਬੰਧਕ ਕਮੇਟੀ ਨੂੰ ਇਕ ਪੱਤਰ ਰਾਹੀਂ ਇਹ ਧਮਕੀ ਮਿਲੀ ਹੈ। ਮਹਾਬੋਧੀ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ…

Read More

ਸੰਜੇ ਮਲਹੋਤਰਾ ਬਣੇ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ

Share:

ਨਵੀਂ ਦਿੱਲੀ, 10 ਦਸੰਬਰ 2024 – ਸੰਜੇ ਮਲਹੋਤਰਾ ਭਾਰਤੀ ਰਿਜ਼ਰਵ ਬੈਂਕ (RBI) ਦੇ ਨਵੇਂ ਗਵਰਨਰ ਹੋਣਗੇ। ਉਹ ਸ਼ਕਤੀਕਾਂਤ ਦਾਸ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 10 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਲਹੋਤਰਾ ਇਸ ਸਮੇਂ ਮਾਲ ਸਕੱਤਰ ਹਨ। ਉਨ੍ਹਾਂ ਨੇ ਬਜਟ 2024 ਨੂੰ ਤਿਆਰ ਕਰਨ ਵਿੱਚ ਵੀ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਪ੍ਰਧਾਨ ਮੰਤਰੀ ਨਰਿੰਦਰ…

Read More

ਸਾਬਕਾ ਵਿਦੇਸ਼ ਮੰਤਰੀ ਤੇ ਕਰਨਾਟਕ ਦੇ ਸਾਬਕਾ CM ਐੱਸਐੱਮ ਕ੍ਰਿਸ਼ਨਾ ਦਾ ਦੇਹਾਂਤ

Share:

ਬੈਂਗਲੁਰੂ, 10 ਦਸੰਬਰ 2024 – ਸਾਬਕਾ ਵਿਦੇਸ਼ ਮੰਤਰੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਰਹੇ ਐਸ.ਐਮ. ਕ੍ਰਿਸ਼ਨਾ ਦਾ ਬੀਤੀ ਦੇਰ ਰਾਤ ਕਰੀਬ 2:30 ਵਜੇ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਕ੍ਰਿਸ਼ਨਾ ਨੇ ਬੈਂਗਲੁਰੂ ਸਥਿਤ ਆਪਣੀ ਰਿਹਾਇਸ਼ ’ਤੇ ਆਖਰੀ ਸਾਹ ਲਿਆ। ਉਨ੍ਹਾਂ ਦਾ ਪੂਰਾ ਨਾਮ ਸੋਮਨਹੱਲੀ ਮੱਲਈਆ ਕ੍ਰਿਸ਼ਨਾ ਸੀ। ਉਹ ਉਮਰ ਨਾਲ ਸੰਬੰਧਿਤ ਬਿਮਾਰੀਆਂ ਤੋਂ…

Read More

ਦਿੱਲੀ ਦੇ 40 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚੇ ਭੇਜੇ ਵਾਪਸ

Share:

ਨਵੀਂ ਦਿੱਲੀ, 9 ਦਸੰਬਰ 2024 – ਦਿੱਲੀ ਦੇ ਤਿੰਨ ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀਪੀਐਸ ਆਰਕੇ ਪੁਰਮ, ਮਯੂਰ ਵਿਹਾਰ ਫੇਜ਼ 1 ਵਿੱਚ ਸਥਿਤ ਮਦਰ ਮੈਰੀ ਸਕੂਲ ਅਤੇ ਪੱਛਮੀ ਵਿਹਾਰ ਵਿੱਚ ਜੀਡੀ ਗੋਇਨਕਾ ਸਕੂਲ ਦੇ ਨਾਮ ਸ਼ਾਮਲ ਹਨ। ਸਵੇਰੇ ਇਹ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਬੱਚਿਆਂ…

Read More

12ਵੀਂ ਜਮਾਤ ਦੇ ਵਿਦਿਆਰਥੀ ਨੇ ਪ੍ਰਿੰਸੀਪਲ ਦੇ ਸਿਰ ‘ਚ ਮਾਰੀ ਗੋਲੀ, ਮੌਕੇ ਤੇ ਹੋਈ ਮੌਤ

Share:

ਛਤਰਪੁਰ, 7 ਦਸੰਬਰ 2024 – ਮੱਧ ਪ੍ਰਦੇਸ਼ ਦੇ ਛਤਰਪੁਰ ਵਿੱਚ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨਾਲ ਪੂਰਾ ਇਲਾਕਾ ਹਿੱਲ ਗਿਆ। ਇਹ ਘਟਨਾ ਸਰਕਾਰੀ ਹਾਇਰ ਸੈਕੰਡਰੀ ਸਕੂਲ ਧਮੋਰਾ ਵਿਖੇ ਵਾਪਰੀ। 12ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ਦਾ ਸਿਰ ਵਿੱਚ ਗੋਲੀ ਮਾਰ ਕੇ ਕਤਲ…

Read More

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਤੀਜੀ ਵਾਰ ਚੁੱਕਣਗੇ ਸਹੁੰ

Share:

ਮੁੰਬਈ, 5 ਦਸੰਬਰ 2024 – ਮਹਾਰਾਸ਼ਟਰ ’ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਐਨ.ਸੀ.ਪੀ. ਨੇਤਾ ਅਜੀਤ ਪਵਾਰ ਛੇਵੀਂ ਵਾਰ ਉਪ ਮੁੱਖ ਮੰਤਰੀ ਬਣਨਗੇ। ਉਨ੍ਹਾਂ ਤੋਂ…

Read More

ਦਿੱਲੀ – ਅੰਮ੍ਰਿਤਸਰ Bullet Train Project – ਜ਼ਮੀਨ ਐਕੁਆਇਰ ਕਰਨ ਲਈ ਪ੍ਰਕ੍ਰਿਆ ਸ਼ੁਰੂ

Share:

ਨਵੀਂ ਦਿੱਲੀ, 4 ਦਸੰਬਰ 2024 – ਨੈਸ਼ਨਲ ਹਾਈ ਸਪੀਡ ਰੇਲਵੇ ਕਾਰਪੋਰੇਸ਼ਨ ਲਿਮਿਟਡ (NHRCL) ਨੇ ਦਿੱਲੀ ਤੋਂ ਅੰਮ੍ਰਿਤਸਰ ਬੁਲੇਟ ਟਰੇਨ ਚਲਾਉਣ ਦੀ ਦਿਸ਼ਾ ‘ਚ ਇੱਕ ਹੋਰ ਕਦਮ ਉਠਾਇਆ ਗਿਆ ਹੈ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਉਣਗੇ ਚੰਡੀਗੜ੍ਹ

Share:

ਚੰਡੀਗੜ੍ਹ, 3 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ…

Read More

PM ਮੋਦੀ ਦੀ ਚੰਡੀਗੜ੍ਹ ਫੇਰੀ ਸੰਬੰਧੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ

Share:

ਚੰਡੀਗੜ੍ਹ, 2 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ। ਗੌਰਤਲਬ ਹੈ ਕਿ ਪੀ.ਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 3 ਦਸੰਬਰ ਨੂੰ ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ) ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਪਹੁੰਚ ਰਹੇ ਹਨ। ਪੀਐਮ ਮੋਦੀ 3 ਘੰਟੇ…

Read More
Modernist Travel Guide All About Cars