ਦੁਖਦਾਇਕ : IPS ਅਧਿਕਾਰੀ ਦੀ ਸੜਕ ਹਾਦਸੇ ‘ਚ ਮੌਤ, ਪਹਿਲੇ ਦਿਨ ਜਾ ਰਿਹਾ ਸੀ ਡਿਊਟੀ ਜੁਆਇਨ ਕਰਨ

Share:

ਬੰਗਲੁਰੂ, 2 ਦਸੰਬਰ 2024 – ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਮੱਧ ਪ੍ਰਦੇਸ਼ ਦੇ ਇੱਕ ਪ੍ਰੋਬੇਸ਼ਨਰੀ ਆਈਪੀਐਸ ਅਧਿਕਾਰੀ ਦੀ ਐਤਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦੋਂ ਉਹ ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਦਾ ਚਾਰਜ ਲੈਣ ਜਾ ਰਿਹਾ ਸੀ। ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ…

Read More

ਚੰਡੀਗੜ ਬੰਬ ਧਮਾਕਾ ਮਾਮਲੇ ‘ਚ ਦੋਸ਼ੀ ਦੋਵੇਂ ਮੁਲਜ਼ਮ ਕਾਬੂ

Share:

ਹਿਸਾਰ, 30 ਨਵੰਬਰ 2024 – ਚੰਡੀਗੜ੍ਹ ਵਿਚ 26 ਨਵੰਬਰ ਨੂੰ ਦੇਸੀ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 24 ਰਾਊਂਡ ਗੋਲੀਬਾਰੀ ਹੋਈ। ਐੱਸਟੀਐੱਫ ਹਿਸਾਰ ਦੇ ਸਬ ਇੰਸਪੈਕਟਰ ਸੰਦੀਪ ਤੇ ਅਨੂਪ ਨੂੰ ਵੀ ਗੋਲੀ ਲੱਗੀ ਹੈ। ਪਰ ਬੁਲਟ ਪਰੂਫ…

Read More

1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ 

Share:

ਨਵੀਂ ਦਿੱਲੀ, 29 ਨਵੰਬਰ 2024 – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਫੈਸਲਾ ਟਾਲ ਦਿੱਤਾ ਹੈ। ਹੁਣ ਮਾਮਲੇ ਦੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਤੇ ਉਸ ਦਿਨ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ’ਚ ਪਿਤਾ-ਪੁੱਤਰ…

Read More

ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਮੁਲਤਵੀ

Share:

ਨਵੀਂ ਦਿੱਲੀ, 29 ਨਵੰਬਰ 2024 – ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਅੱਜ ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ 2 ਦਸੰਬਰ ਦੁਪਹਿਰ 11 ਵਜੇ ਮੁੜ ਸ਼ੁਰੂ ਹੋਵੇਗੀ।

Read More

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਟਿਕਾਣਿਆਂ ‘ਤੇ ED ਨੇ ਕੀਤੀ ਛਾਪੇਮਾਰੀ

Share:

ਮੁੰਬਈ, 29 ਨਵੰਬਰ 2024 – ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ED ਨੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ ਥਾਂਵਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੁੰਦਰਾ ਨੂੰ ਜੂਨ 2021 ਵਿੱਚ ਕਥਿਤ ਤੌਰ ‘ਤੇ ‘ਅਸ਼ਲੀਲ’ ਫਿਲਮਾਂ ਬਣਾਉਣ ਦੇ ਦੋਸ਼…

Read More

Air India ਪਾਇਲਟ ਸ੍ਰਿਸ਼ਟੀ ਦੀ ਮੌਤ ਦਾ ਮਾਮਲਾ : ਕਤਲ ਜਾਂ ਖੁਦਕੁਸ਼ੀ ? ਪਰਿਵਾਰ ਦਾ ਦਾਅਵਾ –  ‘ਧੀ ਖੁਦਕੁਸ਼ੀ ਨਹੀਂ ਕਰ ਸਕਦੀ’

Share:

ਗੋਰਖਪੁਰ, 29 ਨਵੰਬਰ 2024 – ਏਅਰ ਇੰਡੀਆ ‘ਚ ਪਾਇਲਟ ਸ੍ਰਿਸ਼ਟੀ ਤੁਲੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੋਣਹਾਰ ਅਤੇ ਦਲੇਰ ਧੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦੇ ਨਾਲ ਮੁੰਬਈ ਦੇ ਫਲੈਟ ਵਿੱਚ ਇੱਕ ਅਣਸੁਖਾਵੀਂ ਘਟਨਾ ਵਾਪਰੀ ਹੈ। ਪਰਿਵਾਰ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ…

Read More

ਅਮਿਤ ਸ਼ਾਹ ਅੱਜ ਲੋਕ ਸਭਾ ’ਚ ਪੇਸ਼ ਕਰਨਗੇ ਆਪਦਾ ਪ੍ਰਬੰਧਨ (ਸੋਧ) ਬਿੱਲ, 2024

Share:

ਨਵੀਂ ਦਿੱਲੀ, 29 ਨਵੰਬਰ 2024 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਦਾ ਪ੍ਰਬੰਧਨ (ਸੋਧ) ਬਿੱਲ, 2024 (Disaster Management (Amendment) Act) ਨੂੰ ਲੋਕ ਸਭਾ ਵਿਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕਰਨਗੇ। ਕੇਂਦਰ ਸਰਕਾਰ ਨੇ 1 ਅਗਸਤ, 2024 ਨੂੰ ਲੋਕ ਸਭਾ ਵਿਚ ਆਫ਼ਤ ਪ੍ਰਬੰਧਨ (ਸੋਧ) ਬਿੱਲ, 2024 ਪੇਸ਼ ਕੀਤਾ ਸੀ। ਸਰਦ ਰੁੱਤ ਦੀ ਸੰਸਦ ਦਾ…

Read More

ਸੰਭਲ ਜਾਮਾ ਮਸਜਿਦ ਮਾਮਲੇ ਤੇ SC ‘ਚ ਅੱਜ ਹੋਵੇਗੀ ਸੁਣਵਾਈ

Share:

ਨਵੀਂ ਦਿੱਲੀ, 29 ਨਵੰਬਰ 2024 – ਸੰਭਲ, ਯੂ.ਪੀ. ਦੀ ਜਾਮਾ ਮਸਜਿਦ ਮੈਨੇਜਮੈਂਟ ਕਮੇਟੀ ਨੇ ਹੇਠਲੀ ਅਦਾਲਤ ਦੇ ਸਰਵੇਖਣ ਵਾਲੇ ਆਦੇਸ਼ ਦੇ ਖ਼ਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਦੀ ਅਗਵਾਈ ਵਾਲਾ ਬੈਂਚ ਅੱਜ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਸ ਪਟੀਸ਼ਨ ’ਚ ਸ਼ਾਹੀ ਜਾਮਾ ਮਸਜਿਦ ਦੀ ਦੇਖ-ਰੇਖ ਕਰਨ ਵਾਲੀ ਕਮੇਟੀ…

Read More

ਫਿਰ ਮਿਲੀ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਇਕ ਔਰਤ ਗ੍ਰਿਫਤਾਰ

Share:

ਨਵੀਂ ਦਿੱਲੀ, 28 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਕਿਸੇ ਅਣਪਛਾਤੇ ਵਿਅਕਤੀ ਨੇ ਮਹਾਰਾਸ਼ਟਰ ਵਿੱਚ ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ…

Read More

ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ- ਅਰਵਿੰਦ ਕੇਜਰੀਵਾਲ

Share:

ਨਵੀਂ ਦਿੱਲੀ, 28 ਨਵੰਬਰ 2024 – ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਇਕ ਪ੍ਰੈਸ ਕਾਨਫ਼ਰੰਸ ਸੱਦੀ ਗਈ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਅਸੁਰੱਖਿਅਤ ਹੋ ਚੁੱਕੀ ਹੈ ਤੇ…

Read More
Modernist Travel Guide All About Cars