ਛਾਪੇਮਾਰੀ ਕਰਨ ਗਈ ਈਡੀ ਦੀ ਟੀਮ ਤੇ ਹਮਲਾ, ਜਾਂਚ ‘ਚ ਜੁਟੀ ਪੁਲਿਸ

Share:

 ਨਵੀਂ ਦਿੱਲੀ, 28 ਨਵੰਬਰ 2024 – ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ…

Read More

ਪਿ੍ਅੰਕਾ ਗਾਂਧੀ ਸੰਸਦ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ

Share:

ਨਵੀਂ ਦਿੱਲੀ, 28 ਨਵੰਬਰ 2024 – ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ’ਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕਣਗੇ। ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ ਸਦਨ…

Read More

ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Share:

ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਪੀਕਰ ਰਾਮ ਨਿਵਾਸ ਗੋਇਲ ਨੂੰ ਆਪਣਾ ਅਸਤੀਫ਼ਾ ਭੇਜਿਆ। ਕੈਲਾਸ਼ ਗਹਿਲੋਤ ਹਾਲ ਹੀ ’ਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਿਲ ਹੋ ਗਏ ਹਨ।

Read More

ਅਡਾਨੀ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

Share:

ਨਵੀਂ ਦਿੱਲੀ, 27 ਨਵੰਬਰ 2024 – ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਅਡਾਨੀ ਸਮੂਹ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਨ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜ ਸਭਾ ‘ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਵੇਰੇ ਜਿਉਂ ਹੀ ਸਦਨ…

Read More

ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ 4 ਸਾਲ ਲਈ ਕੀਤਾ ਮੁਅੱਤਲ

Share:

ਨਵੀਂ ਦਿੱਲੀ, 27 ਨਵੰਬਰ 2024 – ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ। ਟੋਕੀਓ ਉਲੰਪਿਕ ’ਚ…

Read More

ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ

Share:

ਕਨੌਜ, 27 ਨਵੰਬਰ 2024 – ਉੱਤਰ ਪ੍ਰਦੇਸ਼ ਦੇ ਕਨੌਜ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਮਿੰਨੀ ਪੀਜੀਆਈ ਸੈਫ਼ਈ ‘ਚ ਤਾਇਨਾਤ ਪੰਜ ਡਾਕਟਰਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ 4 ਵਜੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਿਆਹ ਸਮਾਗਮ ‘ਚ ਜਾਂਦੇ ਸਮੇਂ…

Read More

RBI ਗਵਰਨਰ ਸ਼ਕਤੀਕਾਂਤ ਦਾਸ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

Share:

ਨਵੀਂ ਦਿੱਲੀ, 26 ਨਵੰਬਰ 2024 – RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਐਸੀਡਿਟੀ’ ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, “ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਐਸੀਡਿਟੀ’ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ…

Read More

ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ ਦਾ ਐਲਾਨ,ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ

Share:

ਚੰਡੀਗੜ੍ਹ, 26 ਨਵੰਬਰ 2024 – ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਹੋਰ ਛੁੱਟੀ ਹੋਣ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਉੱਥੇ ਹੀ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ  ਸਾਹਿਬ ਦਾ…

Read More

ਸੰਵਿਧਾਨ ਦਿਵਸ: ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ, ਵਿਸ਼ੇਸ਼ ਡਾਕ ਟਿਕਟ ਅਤੇ ਸਮਾਰਕ ਸਿੱਕਾ ਕੀਤਾ ਜਾਰੀ

Share:

ਨਵੀਂ ਦਿੱਲੀ, 26 ਨਵੰਬਰ 2024 – ਅੱਜ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ’ਤੇ ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। ਰਾਸ਼ਟਰਪਤੀ ਨੇ ਇਕ ਵਿਸ਼ੇਸ਼ ਡਾਕ ਟਿਕਟ…

Read More

Essar Group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ ਦੇਹਾਂਤ, 81 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Share:

ਨਵੀਂ ਦਿੱਲੀ, 26 ਨਵੰਬਰ 2024 – ਭਾਰਤੀ ਅਰਬਪਤੀ ਅਤੇ Essar group ਦੇ ਸਹਿ-ਸੰਸਥਾਪਕ ਸ਼ਸ਼ੀ ਰੁਈਆ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ । ਸ਼ਸ਼ੀ ਦੇ ਭਰਾ ਰਵੀ ਰੂਈਆ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਐਸਾਰ ਗਰੁੱਪ ਦੀ ਸਥਾਪਨਾ ਕੀਤੀ ਸੀ, ਅਤੇ ਪਰਿਵਾਰਕ ਮੈਂਬਰਾਂ ਨੇ ਦੁਖਦਾਈ ਖਬਰ ਦਾ ਐਲਾਨ ਕਰਦੇ ਹੋਏ ਕਿਹਾ, “ਇਹ ਡੂੰਘੇ ਦੁੱਖ ਦੇ…

Read More
Modernist Travel Guide All About Cars