G-20 ਸਿਖ਼ਰ ਸੰਮੇਲਨ ਲਈ ਬ੍ਰਾਜ਼ੀਲ ਪੁੱਜੇ ਪ੍ਰਧਾਨ ਮੰਤਰੀ ਮੋਦੀ
ਬ੍ਰਾਜ਼ੀਲ, 18 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚੇ। ਉਨ੍ਹਾਂ ਟਵੀਟ ਕਰ ਕਿਹਾ ਕਿ ਮੈਂ ਵੱਖ-ਵੱਖ ਵਿਸ਼ਵ ਨੇਤਾਵਾਂ ਨਾਲ ਸਿਖਰ ਸੰਮੇਲਨ ’ਤੇ ਵਿਚਾਰ-ਵਟਾਂਦਰੇ ਅਤੇ ਫਲਦਾਇਕ ਗੱਲਬਾਤ ਦੀ ਉਮੀਦ ਕਰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਮੈਂਬਰਾਂ ਵਲੋਂ ਇਥੇ ਪੁੱਜਣ ’ਤੇ ਨਿੱਘਾ ਸਵਾਗਤ…