ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ, ਵਿਜੀਲੈਂਸ ਵੱਲੋਂ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

Share:

ਚੰਡੀਗੜ੍ਹ, 22 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ…

Read More

 ਸੁਲਤਾਨਪੁਰ ਲੋਧੀ : ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Share:

ਸੁਲਤਾਨਪੁਰ ਲੋਧੀ, 22 ਨਵੰਬਰ 2024 – ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ(murder) ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ…

Read More

ਪੰਜਾਬ ’ਚ ਜ਼ਮੀਨੀ ਪਾਣੀ ਦੇ ਪੱਧਰ ਦੇ ਅੰਕੜੇ ਚਿੰਤਾਜਨਕ, High Court ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Share:

ਚੰਡੀਗੜ੍ਹ, 22 ਨਵੰਬਰ 2024 – ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ’ਚ ਜ਼ਮੀਨੀ ਪਾਣੀ ਦੇ ਪੱਧਰ ਦੇ ਅੰਕੜਿਆਂ ਨੂੰ ਚਿੰਤਾਜਨਕ ਤੇ ਗੰਭੀਰ ਦੱਸਿਆ ਹੈ। Highcourt ਨੇ ਪਾਣੀ ਦੀ ਸੰਭਾਲ ਲਈ ਜਨਵਰੀ, 2023 ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ’ਤੇ ਪੰਜਾਬ ਸਰਕਾਰ, ਪੰਜਾਬ ਜਲ ਵਸੀਲਾ ਵਿਕਾਸ ਏਜੰਸੀ ਤੇ ਕੇਂਦਰੀ ਜ਼ਮੀਨ ਹੇਠਲਾ ਪਾਣੀ…

Read More

ਸਰਕਾਰੀ ਸਕੂਲ ਦੀ ਅਧਿਆਪਕਾ ਦਾ ਸ਼ਰੇਆਮ ਕਤਲ, ਸਕੂਲ ‘ਚ ਕੀਤਾ ਚਾਕੂ ਨਾਲ ਹਮਲਾ

Share:

ਤੰਜਾਵੁਰ, 22 ਨਵੰਬਰ 2024 – ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਦੇ ਮੱਲੀਪੱਟੀਨਮ ਸਥਿਤ ਸਰਕਾਰੀ ਸਕੂਲ ਵਿੱਚ ਵਾਪਰੀ ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਸਕੂਲ ਵਿੱਚ ਹੀ ਇੱਕ ਅਧਿਆਪਕਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਸਕੂਲ ਦੇ ਵਿਹੜੇ ‘ਚ ਇਕ ਨੌਜਵਾਨ ਨੇ ਅਧਿਆਪਕਾ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਅਧਿਆਪਕਾ ਨੇ…

Read More

ਟਰੈਕਟਰ ਨੂੰ ਸਾਈਡ ਨਾ ਦੇਣ ‘ਤੇ ਪਿਓ-ਪੁੱਤ ਨੇ ਸਕੂਲ ਬੱਸ ‘ਤੇ ਚਲਾਈਆਂ ਤਾਬੜਤੋੜ ਗੋਲੀਆਂ,1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ

Share:

ਸਿਰਸਾ, 21 ਨਵੰਬਰ 2024 – ਹਰਿਆਣਾ ਦੇ ਸਿਰਸਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਰਾਣੀਆ ਇਲਾਕੇ ‘ਚ  ਪਿਓ-ਪੁੱਤ ਨੇ ਸਕੂਲ ਬੱਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ । ਫਾਇਰਿੰਗ ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਟਰੈਕਟਰ ਨੂੰ ਸਾਈਡ ਨਾ ਦੇਣ…

Read More

 ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਜਾਰੀ

Share:

ਨਵੀਂ ਦਿੱਲੀ, 21 ਨਵੰਬਰ 2024 – ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ (App) ਨੇ ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਨੇ ਵੀਰਵਾਰ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਬੁਲਾਈ ਹੈ। ਇਸ ਤਹਿਤ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।…

Read More

ਸੂਚਨਾ ਮਿਲਦੇ ਹੀ ਡਾ. ਬਲਜੀਤ ਕੌਰ ਨੇ ਦਿੱਤੇ ਤੁਰਤ ਕਾਰਵਾਈ ਦੇ ਹੁਕਮ, ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਰੁਕਵਾਇਆ ਬਾਲ ਵਿਆਹ

Share:

ਰੂਪਨਗਰ, 21 ਨਵੰਬਰ 2024 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ…

Read More

ਵਿਦੇਸ਼ ਦਾ ਵੀਜ਼ਾ ਨਾ ਲੱਗਿਆ ਤਾਂ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Share:

 ਮਾਨਸਾ, 21 ਨਵੰਬਰ 2024 – ਦਿੱਲੀ ਫ਼ਿਰੋਜ਼ਪੁਰ ਰੇਲ ਲਾਇਨ ਤੇ ਇੱਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਰੇਲਵੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਵਿੱਕੀ ਸਿੰਘ (27) ਵਾਸੀ ਬਰੇਟਾ ਨੇ ਜਲਵੇੜਾ ਵਾਲੇ ਫ਼ਾਟਕ ਨਜ਼ਦੀਕ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰ…

Read More

ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਹਿਮਾਚਲ ਦੇ ਨੌਜਵਾਨ ਦੀ ਮੌਤ

Share:

ਚੰਡੀਗੜ੍ਹ, 21 ਨਵੰਬਰ 2024 – ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

Read More

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਆਪ’ ਨੇ ਸੱਦੀ ਪੀ.ਏ.ਸੀ. ਦੀ ਮੀਟਿੰਗ

Share:

ਨਵੀਂ ਦਿੱਲੀ, 21 ਨਵੰਬਰ 2024 – ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਮੀਟਿੰਗ ਬੁਲਾਈ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਪਣੀ ਰਣਨੀਤੀ…

Read More