ਤਿੰਨ ਰੋਜ਼ਾ 68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਆਗਾਜ਼
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ 2024 – ਚੀਫ਼ ਖਾਲਸਾ ਦੀਵਾਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਕੀਤੀ ਜਾਣ ਵਾਲੀ ਤਿੰਨ ਰੋਜ਼ਾ 68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਸਾਰਿਆਂ ਤੋਂ ਪਹਿਲਾਂ ਸਕੂਲ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ…