
ਆਪ੍ਰੇਸ਼ਨ ਸਿੰਦੂਰ ਦੌਰਾਨ ਤਪਦੀ ਗਰਮੀ ‘ਚ ਫੌਜ ਦੀ ਸਹਾਇਤਾ ਕਰਨ ਵਾਲੇ 10 ਸਾਲਾ ਸ਼ਰਵਣ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ ਫੌਜ
ਭਾਰਤੀ ਫੌਜ ਨੇ ਐਲਾਨ ਕੀਤਾ ਕਿ ਉਹ 10 ਸਾਲ ਦੇ ਬੱਚੇ ਸ਼ਰਵਣ ਸਿੰਘ (Sharvan Singh) ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ, ਜਿਸਨੇ ਪੰਜਾਬ ਦੇ ਇੱਕ ਪਿੰਡ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਸੈਨਿਕਾਂ ਨੂੰ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ ਸੀ। ਸ਼ਰਵਣ ਸਿੰਘ ਨੇ ਤਾਰੇ ਵਾਲੀ ਪਿੰਡ ਵਿੱਚ ਤਾਇਨਾਤ ਸੈਨਿਕਾਂ ਦੀ ਬਹੁਤ ਮਦਦ ਕੀਤੀ ਸੀ। ਸ਼ਵਣ ਨੇ ਸੈਨਿਕਾਂ…