ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਰੋਕ : DC ਬਠਿੰਡਾ
ਬਠਿੰਡਾ, 7 ਦਸੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ…