ਚੰਡੀਗੜ ਬੰਬ ਧਮਾਕਾ ਮਾਮਲੇ ‘ਚ ਦੋਸ਼ੀ ਦੋਵੇਂ ਮੁਲਜ਼ਮ ਕਾਬੂ

Share:

ਹਿਸਾਰ, 30 ਨਵੰਬਰ 2024 – ਚੰਡੀਗੜ੍ਹ ਵਿਚ 26 ਨਵੰਬਰ ਨੂੰ ਦੇਸੀ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 24 ਰਾਊਂਡ ਗੋਲੀਬਾਰੀ ਹੋਈ। ਐੱਸਟੀਐੱਫ ਹਿਸਾਰ ਦੇ ਸਬ ਇੰਸਪੈਕਟਰ ਸੰਦੀਪ ਤੇ ਅਨੂਪ ਨੂੰ ਵੀ ਗੋਲੀ ਲੱਗੀ ਹੈ। ਪਰ ਬੁਲਟ ਪਰੂਫ…

Read More

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

Share:

ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਆਮ ਲੋਕਾਂ ਮਿਲ ਰਹੀਆਂ ਹਨ ਚੰਗੀਆਂ ਸਿਹਤ ਸੇਵਾਵਾਂ : ਜਗਰੂਪ ਸਿੰਘ ਗਿੱਲ ਬਠਿੰਡਾ, 29 ਨਵੰਬਰ 2024 – ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ…

Read More

1984 ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਖ਼ਿਲਾਫ਼ ਟਲਿਆ ਫ਼ੈਸਲਾ 

Share:

ਨਵੀਂ ਦਿੱਲੀ, 29 ਨਵੰਬਰ 2024 – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਫੈਸਲਾ ਟਾਲ ਦਿੱਤਾ ਹੈ। ਹੁਣ ਮਾਮਲੇ ਦੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਤੇ ਉਸ ਦਿਨ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ’ਚ ਪਿਤਾ-ਪੁੱਤਰ…

Read More

ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦੇ ਮਰਨ ਵਰਤ ਦਾ ਚੌਥਾ ਦਿਨ, 5 ਕਿੱਲੋ ਵਜ਼ਨ ਘਟਿਆ

Share:

 ਖਨੌਰੀ, 29 ਨਵੰਬਰ 2024 – ਕਿਸਾਨ ਆਗੂ ਸੁਖਜੀਤ ਸਿੰਘ ਦਾ ਖਨੋਰੀ ਸਰਹੱਦ ‘ਤੇ ਮਰਨ ਵਰਤ ਦੇ ਚੌਥੇ ਦਿਨ ਵਜ਼ਨ 5 ਕਿਲੋ ਘਟ ਗਿਆ ਹੈ। ਸੁਖਜੀਤ ਸਿੰਘ ਹਰਦੋਝੰਡੇ ਵਲੋਂ ਲਗਾਤਾਰ ਸਟੇਜ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਵੱਲੋਂ ਕੁਝ ਸਮੇਂ ਬਾਅਦ ਸੁਖਜੀਤ ਸਿੰਘ ਦਾ ਮੈਡੀਕਲ ਚੈਕਅੱਪ ਕੀਤਾ ਗਿਆ। ਹੁਣ ਐਂਬੂਲੈਂਸ ਹਰ ਸਮੇਂ ਸੁਖਜੀਤ ਸਿੰਘ ਦੇ…

Read More

ਅੰਮ੍ਰਿਤਸਰ ‘ਚ ਪੁਲਿਸ ਚੌਕੀ ਨੇੜੇ ਧਮਾਕਾ, ਦਹਿਸ਼ਤ ਦਾ ਮਾਹੌਲ

Share:

ਅੰਮ੍ਰਿਤਸਰ 29 ਨਵੰਬਰ 2024 – ਸ਼ੁੱਕਰਵਾਰ ਤੜਕੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਧਮਾਕਾ ਕਦੋਂ ਅਤੇ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੂੰ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲ ਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ…

Read More

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ

Share:

ਪਟਿਆਲਾ, 29 ਨਵੰਬਰ 2024 – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ ਗਰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਫ਼ਰਜ਼ੀ ਸੈਲਰੀ ਬਿੱਲ ਬਣਾਉਣ ਦੇ ਲੱਗੇ ਇਲਜ਼ਾਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Read More

ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਮੁਲਤਵੀ

Share:

ਨਵੀਂ ਦਿੱਲੀ, 29 ਨਵੰਬਰ 2024 – ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਅੱਜ ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ 2 ਦਸੰਬਰ ਦੁਪਹਿਰ 11 ਵਜੇ ਮੁੜ ਸ਼ੁਰੂ ਹੋਵੇਗੀ।

Read More

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਟਿਕਾਣਿਆਂ ‘ਤੇ ED ਨੇ ਕੀਤੀ ਛਾਪੇਮਾਰੀ

Share:

ਮੁੰਬਈ, 29 ਨਵੰਬਰ 2024 – ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ED ਨੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ ਥਾਂਵਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੁੰਦਰਾ ਨੂੰ ਜੂਨ 2021 ਵਿੱਚ ਕਥਿਤ ਤੌਰ ‘ਤੇ ‘ਅਸ਼ਲੀਲ’ ਫਿਲਮਾਂ ਬਣਾਉਣ ਦੇ ਦੋਸ਼…

Read More

ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Share:

ਪਟਿਆਲਾ, 29 ਨਵੰਬਰ 2024 – ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ

Share:

ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…

Read More