ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਸੁਖਬੀਰ ਬਾਦਲ ਸਮੇਤ ਸਾਬਕਾ ਮੰਤਰੀਆਂ ਨੂੰ ਫੁਰਮਾਨ; ਪੇਸ਼ੀ ਮੌਕੇ ਨਾ ਕਰਨ ਸ਼ੋਰ-ਸ਼ਰਾਬਾ
ਚੰਡੀਗੜ੍ਹ, 28 ਨਵੰਬਰ 2024 – ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ…