ਅਡਾਨੀ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
ਨਵੀਂ ਦਿੱਲੀ, 27 ਨਵੰਬਰ 2024 – ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਅਡਾਨੀ ਸਮੂਹ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਨ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜ ਸਭਾ ‘ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਵੇਰੇ ਜਿਉਂ ਹੀ ਸਦਨ…