ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਤੀਜੀ ਵਾਰ ਚੁੱਕਣਗੇ ਸਹੁੰ
ਮੁੰਬਈ, 5 ਦਸੰਬਰ 2024 – ਮਹਾਰਾਸ਼ਟਰ ’ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਐਨ.ਸੀ.ਪੀ. ਨੇਤਾ ਅਜੀਤ ਪਵਾਰ ਛੇਵੀਂ ਵਾਰ ਉਪ ਮੁੱਖ ਮੰਤਰੀ ਬਣਨਗੇ। ਉਨ੍ਹਾਂ ਤੋਂ…