ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ
ਬਠਿੰਡਾ, 2 ਦਸੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ…