ਡਾ. ਨਵਜੋਤ ਕੌਰ ਸਿੱਧੂ ਨਾਲ ਕਰੋੜਾਂ ਰੁਪਏ ਦੀ ਠੱਗੀ, ਨਿੱਜੀ ਸਹਾਇਕ ਤੇ ਹੋਰਨਾਂ ਖਿਲਾਫ ਸ਼ਿਕਾਇਤ ਦਰਜ
ਅੰਮ੍ਰਿਤਸਰ, 29 ਨਵੰਬਰ 2024 – ਸਾਬਕਾ ਮੰਤਰੀ ਡਾ. ਨਵਜੋਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੀ.ਏ., ਇੱਕ ਐਨ.ਆਰ.ਆਈ. ਅਤੇ ਉਹਨਾਂ ਦੇ ਸਾਥੀਆਂ ਨੇ ਉਹਨਾਂ ਨਾਲ 2 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ, ਉਸਨੇ ਦੋਸ਼ ਲਾਇਆ ਕਿ ਉਸਦੇ ਪੀਏ ਨੇ ਉਸਨੂੰ ਦੱਸਿਆ ਕਿ ਇੱਕ ਐਨਆਰਆਈ ਅੰਮ੍ਰਿਤਸਰ ਦੇ ਪਾੱਸ਼…