CM ਭਗਵੰਤ ਮਾਨ ਨੇ PHDCCI ਦੇ ਪਾਈਟੈਕਸ-2024 ਦੇ ਬਰੋਸ਼ਰ ਦਾ ਕੀਤਾ ਉਦਘਾਟਨ

Share:

ਅੰਮ੍ਰਿਤਸਰ, 25 ਨਵੰਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਅੰਮ੍ਰਿਤਸਰ ਵਿੱਚ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਕਰਵਾਏ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਬਰੋਸ਼ਰ ਨੂੰ ਲਾਂਚ ਕਰਨ ਤੋਂ ਬਾਅਦ ਪੀਐਚਡੀਸੀਸੀਆਈ ਦੇ ਨੁਮਾਇੰਦਿਆਂ ਨਾਲ ਮੁਲਾਕਾਤ…

Read More

SAD ਦੀ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ -ਸ਼ਹੀਦੀ ਪੰਦਰਵਾੜੇ ਦੌਰਾਨ ਚੋਣਾਂ ਕਰਵਾਉਣ ਤੋਂ ਕੀਤਾ ਜਾਵੇ ਗੁਰੇਜ਼

Share:

ਚੰਡੀਗੜ, 25 ਜਨਵਰੀ 2024 – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ…

Read More

ਭਾਰਤ ‘ਚ ਪਹਿਲੀ ਵਾਰ ਹੋਵੇਗੀ ਸੰਯੁਕਤ ਰਾਸ਼ਟਰ ਦੀ ਗਲੋਬਲ ਕੋਆਪਰੇਟਿਵ ਕਾਨਫਰੰਸ, PM ਮੋਦੀ ਅੱਜ ਕਰਨਗੇ ਉਦਘਾਟਨ

Share:

ਨਵੀਂ ਦਿੱਲੀ, 25 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਮੰਡਪਮ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਸੰਮੇਲਨ ਦਾ ਉਦਘਾਟਨ ਕਰਨਗੇ। 30 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ 100 ਤੋਂ ਵੱਧ ਦੇਸ਼ਾਂ ਦੇ 1500 ਡੈਲੀਗੇਟ ਹਿੱਸਾ ਲੈਣਗੇ। ਅੰਤਰਰਾਸ਼ਟਰੀ ਸਹਿਕਾਰੀ ਗਠਜੋੜ ਦੇ 130 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤ ਵਿਚ ਗਲੋਬਲ ਕੋਆਪਰੇਟਿਵ ਕਾਨਫ਼ਰੰਸ ਦਾ ਆਯੋਜਨ…

Read More

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

Share:

ਨਵੀਂ ਦਿੱਲੀ, 25 ਨਵੰਬਰ 2024 – 18ਵੀਂ ਲੋਕ ਸਭਾ ਦਾ ਤੀਜਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ ਜੋ ਕਿ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ 19 ਮੀਟਿੰਗਾਂ ਹੋਣਗੀਆਂ। ਸਰਕਾਰ ਨੇ ਸੰਸਦ ਤੋਂ ਮਨਜ਼ੂਰੀ ਲਈ ਵਕਫ਼ ਸੋਧ ਬਿੱਲ ਸਮੇਤ 16 ਬਿੱਲਾਂ ਦੀ ਸੂਚੀ ਤਿਆਰ ਕੀਤੀ ਹੈ। ਬੀਤੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ…

Read More

ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ CM ਮਾਨ ਨੇ ਕੀਤਾ ਉਦਘਾਟਨ

Share:

ਨਵੀਂ ਦਿੱਲੀ, 25 ਨਵੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ…

Read More

ਕਿਸਾਨਾਂ ਵਲੋਂ ਦੂਜੇ ਦਿਨ ਵੀ ਸੰਘਰਸ਼ ਜਾਰੀ

Share:

ਬਠਿੰਡਾ, 23 ਨਵੰਬਰ 2024 – ਬੀਤੇ ਕੱਲ੍ਹ ਪਿੰਡ ਦੁਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੇ ਜਵਾਨਾਂ ਵਿਚਕਾਰ ਹੋਈ ਝੱੜਪ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਦੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਤਕਰਾਰ…

Read More

ਮਹਾਰਾਸ਼ਟਰ ਚੋਣਾਂ: ਮੁੱਖ ਮੰਤਰੀ ਸ਼ਿੰਦੇ ਨੇ ਜਿੱਤ ਲਈ ਸਮਾਜ ਦੇ ਸਾਰੇ ਵਰਗਾਂ ਦਾ ਕੀਤਾ ਧੰਨਵਾਦ

Share:

ਮਹਾਰਾਸ਼ਟਰ, 23 ਨਵੰਬਰ 2024 – ਮੁੱਖ ਮੰਤਰੀ ਸ਼ਿੰਦੇ ਨੇ ਕਿਹਾ ਕਿ ਤਿੰਨੋਂ ਪਾਰਟੀਆਂ (ਭਾਜਪਾ+ਸ਼ਿਵ ਸੈਨਾ-ਸ਼ਿੰਦੇ+ਐਨ.ਸੀ.ਪੀ.-ਅਜੀਤ) ਮਿਲ ਕੇ ਫੈਸਲਾ ਕਰਨਗੀਆਂ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਮਹਾਰਾਸ਼ਟਰ ਦੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ। ਇਹ ਇਕ ਸ਼ਾਨਦਾਰ ਜਿੱਤ ਹੈ। ਮੈਂ ਪਹਿਲਾਂ ਹੀ ਕਿਹਾ ਸੀ ਕਿ ਮਹਾਯੁਤੀ ਨੂੰ ਭਾਰੀ ਜਿੱਤ ਮਿਲੇਗੀ। ਮੈਂ…

Read More

ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜੇਤੂ

Share:

ਗਿੱਦੜਬਾਹਾ, 23 ਨਵੰਬਰ 2024 – ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ। ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ। ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜਿੱਤੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ…

Read More

ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ

Share:

ਡੇਰਾ ਬਾਬਾ ਨਾਨਕ, 23 ਨਵੰਬਰ 2024 – ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ…

Read More

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਦੀ ਜਿੱਤ

Share:

ਚੱਬੇਵਾਲ,23 ਨਵੰਬਰ 2024 – ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 51753 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

Read More