ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ CM ਮਾਨ ਨੇ ਕੀਤਾ ਉਦਘਾਟਨ

Share:

ਨਵੀਂ ਦਿੱਲੀ, 25 ਨਵੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ…

Read More

ਕਿਸਾਨਾਂ ਵਲੋਂ ਦੂਜੇ ਦਿਨ ਵੀ ਸੰਘਰਸ਼ ਜਾਰੀ

Share:

ਬਠਿੰਡਾ, 23 ਨਵੰਬਰ 2024 – ਬੀਤੇ ਕੱਲ੍ਹ ਪਿੰਡ ਦੁਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੇ ਜਵਾਨਾਂ ਵਿਚਕਾਰ ਹੋਈ ਝੱੜਪ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਦੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਤਕਰਾਰ…

Read More

ਮਹਾਰਾਸ਼ਟਰ ਚੋਣਾਂ: ਮੁੱਖ ਮੰਤਰੀ ਸ਼ਿੰਦੇ ਨੇ ਜਿੱਤ ਲਈ ਸਮਾਜ ਦੇ ਸਾਰੇ ਵਰਗਾਂ ਦਾ ਕੀਤਾ ਧੰਨਵਾਦ

Share:

ਮਹਾਰਾਸ਼ਟਰ, 23 ਨਵੰਬਰ 2024 – ਮੁੱਖ ਮੰਤਰੀ ਸ਼ਿੰਦੇ ਨੇ ਕਿਹਾ ਕਿ ਤਿੰਨੋਂ ਪਾਰਟੀਆਂ (ਭਾਜਪਾ+ਸ਼ਿਵ ਸੈਨਾ-ਸ਼ਿੰਦੇ+ਐਨ.ਸੀ.ਪੀ.-ਅਜੀਤ) ਮਿਲ ਕੇ ਫੈਸਲਾ ਕਰਨਗੀਆਂ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਮਹਾਰਾਸ਼ਟਰ ਦੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ। ਇਹ ਇਕ ਸ਼ਾਨਦਾਰ ਜਿੱਤ ਹੈ। ਮੈਂ ਪਹਿਲਾਂ ਹੀ ਕਿਹਾ ਸੀ ਕਿ ਮਹਾਯੁਤੀ ਨੂੰ ਭਾਰੀ ਜਿੱਤ ਮਿਲੇਗੀ। ਮੈਂ…

Read More

ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜੇਤੂ

Share:

ਗਿੱਦੜਬਾਹਾ, 23 ਨਵੰਬਰ 2024 – ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ। ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ। ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜਿੱਤੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ…

Read More

ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ

Share:

ਡੇਰਾ ਬਾਬਾ ਨਾਨਕ, 23 ਨਵੰਬਰ 2024 – ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ…

Read More

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਦੀ ਜਿੱਤ

Share:

ਚੱਬੇਵਾਲ,23 ਨਵੰਬਰ 2024 – ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 51753 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

Read More

ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਜਿੱਤੇ

Share:

ਬਰਨਾਲਾ, 23 ਨਵੰਬਰ 2024 – ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28228, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ…

Read More

ਪੰਜਾਬ ਜ਼ਿਮਨੀ ਚੋਣਾਂ ’ਚ ‘ਆਪ’ ਤਿੰਨ ਸੀਟਾਂ ‘ਤੇ, ਕਾਂਗਰਸ ਇਕ ਸੀਟ ‘ਤੇ ਅੱਗੇ

Share:

ਡੇਰਾ ਬਾਬਾ ਨਾਨਕ, 23 ਨਵੰਬਰ 2024 – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਲਈ ਸ਼ਨੀਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਮੁਤਾਬਕ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ‘ਤੇ ਆਮ ਆਦਮੀ ਪਾਰਟੀ (ਆਪ) ਅੱਗੇ ਹੈ ਜਦਕਿ ਕਾਂਗਰਸ ਬਰਨਾਲਾ ਸੀਟ ‘ਤੇ ਅੱਗੇ ਹੈ। ਗਿੱਦੜਬਾਹਾ ਤੋਂ ‘ਆਪ’ ਦੇ ਹਰਦੀਪ ਸਿੰਘ…

Read More

ਨਗਰ ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Share:

ਚੰਡੀਗੜ, 23 ਨਵੰਬਰ 2024 – ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ…

Read More

ਦਿੱਲੀ CM ਆਤਿਸ਼ੀ ਨੂੰ ਮਿਲੀ ਰਾਹਤ, ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਲਗਾਈ ਰੋਕ

Share:

ਨਵੀਂ ਦਿੱਲੀ, 22 ਨਵੰਬਰ 2024 – ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਸ਼ੁੱਕਰਵਾਰ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਰੂਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਆਤਿਸ਼ੀ ਦੇ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ‘ਚ ਮੈਜਿਸਟ੍ਰੇਟ ਸਾਹਮਣੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੈਸ਼ਨ ਕੋਰਟ ਨੇ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਹੈ।…

Read More
Modernist Travel Guide All About Cars