ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਆਪ’ ਨੇ ਸੱਦੀ ਪੀ.ਏ.ਸੀ. ਦੀ ਮੀਟਿੰਗ

Share:

ਨਵੀਂ ਦਿੱਲੀ, 21 ਨਵੰਬਰ 2024 – ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਮੀਟਿੰਗ ਬੁਲਾਈ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਪਣੀ ਰਣਨੀਤੀ…

Read More

ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

Share:

ਚੰਡੀਗੜ੍ਹ, 21 ਨਵੰਬਰ 2024 – ਟੈਂਡਰ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਏ ਹਨ। ਉਨ੍ਹਾਂ ਵਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਅੱਜ ਸੁਣਵਾਈ ਹੋਵੇਗੀ। ਉਹ ਅਗਸਤ ਵਿਚ…

Read More

ਗੁਆਨਾ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ‘ਆਰਡਰ ਆਫ ਐਕਸੀਲੈਂਸ’ ਨਾਲ ਕੀਤਾ ਸਨਮਾਨਿਤ

Share:

ਗੁਆਨਾ, 21 ਨਵੰਬਰ 2024 – ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ…

Read More

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ

Share:

ਨਵੀ ਦਿੱਲੀ, 20 ਨਵੰਬਰ 2024 – ਉੱਤਰ ਪ੍ਰਦੇਸ਼ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਟਸ ਅਨੁਸਾਰ ਚੋਣ ਕਮਿਸ਼ਨ ਨੇ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਰਾਦਾਬਾਦ ਵਿੱਚ ਤਿੰਨ ਅਤੇ ਕਾਨਪੁਰ ਦੇ ਦੋ ਅਤੇ ਮੁਜ਼ੱਫਰਨਗਰ ਵਿੱਚ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ…

Read More

ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Share:

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।

Read More

ਰਾਸ਼ਟਰਪਤੀ ਪੁਤਿਨ ਆਉਣਗੇ ਭਾਰਤ, PM ਮੋਦੀ ਨਾਲ ਹੋਵੇਗੀ ਖਾਸ ਗੱਲਬਾਤ

Share:

ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਇਹ ਖੁਲਾਸਾ ਕ੍ਰੇਮਲਿਨ ਦੇ ਪ੍ਰੈੱਸ ਸਕੱਤਰ ਦਮਿਤਰੀ ਪੇਸਕੋਵ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ। ਅਸੀਂ ਤਰੀਕਾਂ ‘ਤੇ ਕੰਮ ਕਰ ਰਹੇ ਹਾਂ। ਵਰਨਣਯੋਗ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਵੀ ਸਾਲ ਦੇ ਅੰਤ ਤੱਕ ਭਾਰਤ ਆਉਣ ਦੀ ਸੰਭਾਵਨਾ ਹੈ।

Read More

ਪੰਜਾਬ ਸਮੇਤ ਚਾਰ ਸੂਬਿਆਂ ਦੀਆਂ 15 ਸੀਟਾਂ ’ਤੇ ਜ਼ਿਮਨੀ ਚੋਣਾਂ ਅੱਜ

Share:

ਉੱਤਰ ਪ੍ਰਦੇਸ਼, ਪੰਜਾਬ, ਕੇਰਲ ਅਤੇ ਉਤਰਾਖੰਡ ਦੀਆਂ 15 ਵਿਧਾਨ ਸਭਾ ਸੀਟਾਂ ’ਤੇ ਬੁਧਵਾਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਹਾਲਾਂਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਸਬੰਧਤ ਵਿਧਾਨ ਸਭਾਵਾਂ ’ਤੇ ਕੋਈ ਸਿੱਧਾ ਅਸਰ ਨਹੀਂ ਪਵੇਗਾ।

Read More

ਕੈਨੇਡਾ : ਬ੍ਰਿਟਿਸ਼ ਕੋਲੰਬੀਆ ’ਚ NDP ਸਰਕਾਰ ’ਚ ਚਾਰ ਪੰਜਾਬੀ ਬਣੇ ਮੰਤਰੀ, ਪੜ੍ਹੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Share:

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਪਿਛਲੇ ਦਿਨੀਂ ਹੋਈਆ ਸੂਬਾਈ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੀ ਐੱਨਡੀਪੀ ਪਾਰਟੀ ਦੀ ਸਰਕਾਰ ’ਚ ਪੰਜਾਬੀ ਭਾਈਚਾਰਾ ਵੀ ਹਿੱਸੇਦਾਰ ਹੋਵੇਗਾ। ਬ੍ਰਿਟਿਸ਼ ਕੋਲੰਬੀਆਂ ਦੇ ਨਵੇਂ ਬਣੇ ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਕੈਬਨਿਟ ’ਚ ਡਿਪਟੀ ਪ੍ਰੀਮੀਅਰ ਸਮੇਤ ਚਾਰ ਪੰਜਾਬੀਆ ਨੂੰ ਮੰਤਰੀ ਬਣਾਇਆ ਹੈ।

Read More

ਦਮਦਮੀ ਟਕਸਾਲ ਦੇ ਹਰਨਾਮ ਸਿੰਘ ਖਾਲਸਾ ਵੱਲੋਂ ਭਾਜਪਾ ਨੂੰ ਸਮਰਥਨ ਦਾ ਐਲਾਨ

Share:

ਹਾਲ ਹੀ ਵਿੱਚ, ਪਹਿਲੀ ਵਾਰ, ਗੁਰੂ ਨਾਨਕ ਨਾਮ ਲੇਵਾ ਸੰਗਤ, ਮਹਾਰਾਸ਼ਟਰ ਰਾਜ ਵੱਲੋਂ ਨਾਮਜ਼ਦ ਮੈਂਬਰਾਂ ਵਾਲੀ 11 ਮੈਂਬਰੀ ਸਿੱਖ ਪ੍ਰਤੀਨਿਧ ਕਮੇਟੀ ਨੂੰ ਘੱਟ ਗਿਣਤੀ ਕਮਿਸ਼ਨ, ਮਹਾਰਾਸ਼ਟਰ ਸਰਕਾਰ ਵਿੱਚ ਨੁਮਾਇੰਦਗੀ ਦਿੱਤੀ ਗਈ ਹੈ, ਜੋ ਕਿ ਇੱਕ ਮੀਲ ਪੱਥਰ ਕਦਮ ਹੈ। ਸਿੱਖ ਭਾਈਚਾਰੇ ਦੇ ਇਤਿਹਾਸ ਦੀ ਸ਼ੁਰੂਆਤ ਭਾਰਤ ਵਿੱਚ ਇੱਕ ਮਹੱਤਵਪੂਰਨ ਵਿਕਾਸ ਨੂੰ ਦਰਸਾਉਂਦੀ ਹੈ।

Read More