ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ
· ਵਿਧਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਕੀਤੇ ਭੇਂਟ ਬਠਿੰਡਾ, 20 ਦਸੰਬਰ 2024 – ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ…