ਸੂਚਨਾ ਮਿਲਦੇ ਹੀ ਡਾ. ਬਲਜੀਤ ਕੌਰ ਨੇ ਦਿੱਤੇ ਤੁਰਤ ਕਾਰਵਾਈ ਦੇ ਹੁਕਮ, ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਰੁਕਵਾਇਆ ਬਾਲ ਵਿਆਹ

Share:

ਰੂਪਨਗਰ, 21 ਨਵੰਬਰ 2024 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ…

Read More

ਵਿਦੇਸ਼ ਦਾ ਵੀਜ਼ਾ ਨਾ ਲੱਗਿਆ ਤਾਂ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Share:

 ਮਾਨਸਾ, 21 ਨਵੰਬਰ 2024 – ਦਿੱਲੀ ਫ਼ਿਰੋਜ਼ਪੁਰ ਰੇਲ ਲਾਇਨ ਤੇ ਇੱਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਰੇਲਵੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਵਿੱਕੀ ਸਿੰਘ (27) ਵਾਸੀ ਬਰੇਟਾ ਨੇ ਜਲਵੇੜਾ ਵਾਲੇ ਫ਼ਾਟਕ ਨਜ਼ਦੀਕ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰ…

Read More

ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਹਿਮਾਚਲ ਦੇ ਨੌਜਵਾਨ ਦੀ ਮੌਤ

Share:

ਚੰਡੀਗੜ੍ਹ, 21 ਨਵੰਬਰ 2024 – ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

Read More

ਤਿੰਨ ਰੋਜ਼ਾ 68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਆਗਾਜ਼

Share:

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ 2024 – ਚੀਫ਼ ਖਾਲਸਾ ਦੀਵਾਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਐਸ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਕੀਤੀ ਜਾਣ ਵਾਲੀ ਤਿੰਨ ਰੋਜ਼ਾ 68ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਸਾਰਿਆਂ ਤੋਂ ਪਹਿਲਾਂ ਸਕੂਲ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ…

Read More

ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

Share:

ਚੰਡੀਗੜ੍ਹ, 21 ਨਵੰਬਰ 2024 – ਟੈਂਡਰ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਏ ਹਨ। ਉਨ੍ਹਾਂ ਵਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਅੱਜ ਸੁਣਵਾਈ ਹੋਵੇਗੀ। ਉਹ ਅਗਸਤ ਵਿਚ…

Read More

250 ਏਕੜ ‘ਚ ਬਣਾਈਆਂ ਪਰਾਲੀ ਦੀਆਂ ਗੱਠਾਂ ਸੜ ਕੇ ਸੁਆਹ, ਕਿਸਾਨਾਂ ਦਾ ਲੱਖਾਂ ਦਾ ਨੁਕਸਾਨ

Share:

 ਕਲਾਨੌਰ, 21 ਨਵੰਬਰ 2024 – ਝੋਨੇ ਦੇ ਸੀਜ਼ਨ ਦੌਰਾਨ ਦਿਨ-ਰਾਤ ਇੱਕ ਕਰ ਕੇ ਬੇਲਰ ਨਾਲ 250 ਏਕੜ ਦੀਆਂ ਬਣਾਈਆਂ ਪਰਾਲੀ ਦੀਆਂ ਗੱਠਾਂ ਸੜ ਕੇ ਸੁਆਹ ਹੋਣ ਕਾਰਨ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦੇ ਕਿਸਾਨ ਨਾਜਰ ਸਿੰਘ, ਬੂਟਾ ਸਿੰਘ ਅਤੇ ਪਿੰਕਾ…

Read More

ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Share:

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।

Read More

ਬਿਨਾਂ ਪਰਾਲੀ ਸਾੜੇ ਬੀਜੀ ਗਈ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ

Share:

ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਚਿੰਤਾ ਵਿਚ ਨਜ਼ਰ ਆ ਰਹੇ ਹਨ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਹੜਾ ਹਮਲਾ ਕਣਕ ਦੀ ਫਸਲ ’ਤੇ ਵੇਖਣ ਲਈ ਮਿਲ ਰਿਹਾ ਹੈ, ਇਹ ਝੋਨੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੈ, ਜਦੋਂ ਕਿ ਨਰਮੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੋਰ ਹੁੰਦੀ ਹੈ।

Read More

25 ਕਰੋੜ ਦੀ ਲਾਗਤ ਨਾਲ ਖ਼ਾਲਸੇ ਦੀ ਜਨਮਭੂਮੀ ਬਣੇਗੀ ਵ੍ਹਾਈਟ ਸਿਟੀ, ਸ਼੍ਰੀ ਕੀਰਤਪੁਰ ਸਾਹਿਬ ਤੋਂ ਨੰਗਲ ਤੱਕ ਬਣੇਗੀ ਚਾਰਮਾਰਗੀ ਸੜਕ : ਹਰਜੋਤ ਬੈਂਸ

Share:

ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲਦ ਹੀ 25 ਕਰੋੜ ਰੁਪਏ ਦੀ ਲਾਗਤ ਵ੍ਹਾਈਟ ਸਿਟੀ ਬਣਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਥਾਨਿਕ ਪੁਲਿਸ ਲਾਈਨ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਪੰਚ ਸਹੁੰ ਚੁੱਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।

Read More

ਪੰਜਾਬ ਸਮੇਤ ਚਾਰ ਸੂਬਿਆਂ ਦੀਆਂ 15 ਸੀਟਾਂ ’ਤੇ ਜ਼ਿਮਨੀ ਚੋਣਾਂ ਅੱਜ

Share:

ਉੱਤਰ ਪ੍ਰਦੇਸ਼, ਪੰਜਾਬ, ਕੇਰਲ ਅਤੇ ਉਤਰਾਖੰਡ ਦੀਆਂ 15 ਵਿਧਾਨ ਸਭਾ ਸੀਟਾਂ ’ਤੇ ਬੁਧਵਾਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਹਾਲਾਂਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਸਬੰਧਤ ਵਿਧਾਨ ਸਭਾਵਾਂ ’ਤੇ ਕੋਈ ਸਿੱਧਾ ਅਸਰ ਨਹੀਂ ਪਵੇਗਾ।

Read More