ਛਾਪੇਮਾਰੀ ਮਗਰੋਂ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲਿਆ ਹਿਰਾਸਤ ‘ਚ

Share:

ਅੰਮ੍ਰਿਤਸਰ, 25 ਜੂਨ 2025 – ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਹੋਈ ਹੈ। ਇਹ ਰੇਡ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਗਰੀਨ ਐਵਨਿਊ ਵਿਖੇ ਕੀਤੀ ਗਈ ਹੈ ਇਸ ਰੇਡ ਸਮੇਂ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ…

Read More

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਸੰਜੀਵ ਅਰੋੜਾ ਦੀ ਹੋਈ ਜਿੱਤ

Share:

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10…

Read More

ਲੁਧਿਆਣੇ ਦੇ 32 ਪਿੰਡਾਂ ਨੂੰ ਉਜਾੜਨ ਦੀ ਤਿਆਰੀ, 24 ਹਜ਼ਾਰ ਏਕੜ ਜ਼ਮੀਨ ਹੋਵੇਗੀ ਐਕੁਆਇਰ

Share:

ਲੁਧਿਆਣਾ, 22 ਮਈ 2025 – ਲੁਧਿਆਣਾ ਜ਼ਿਲ੍ਹੇ ਵਿਚ ਅਰਬਨ ਅਸਟੇਟ ਲਈ 24311 ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰੋਜੈਕਟ ਵਿਚ 32 ਪਿੰਡਾਂ ਦੀ ਜ਼ਮੀਨ ਆ ਰਹੀ ਹੈ। ਇਸ ਯੋਜਨਾ ਤਹਿਤ ਐਕੁਆਇਰ ਕੀਤੀ ਜਾਣ ਵਾਲੀ ਬਹੁਤੀ ਜ਼ਮੀਨ ਮੁੱਲਾਂਪੁਰ ਦਾਖਾ ਹਲਕੇ ਵਿੱਚ ਪੈਂਦੀ ਹੈ…

Read More

ਹਲਕਾ ਮਜੀਠਾ ਦੇ 6 ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਦਰਜਨ ਤੋਂ ਵੱਧ ਮੌਤਾਂ, ਮਾਸਟਰਮਾਈਂਡ ਸਣੇ 5 ਗ੍ਰਿਫ਼ਤਾਰ

Share:

ਅੰਮ੍ਰਿਤਸਰ, 13 ਮਈ 2025 – ਹਲਕਾ ਮਜੀਠਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ…

Read More

ਪੰਜਾਬ ਦੇ ਮੰਤਰੀ ਅੱਜ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਨਿਰੀਖਣ- ਸੀ.ਐਮ.ਓ.

Share:

ਚੰਡੀਗੜ੍ਹ, 9 ਮਈ, 2025 – ਮੁੱਖ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰ ਰਹੀ ਹੈ। ਅੱਜ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿਚ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲੈਣਗੇ। ਹਸਪਤਾਲਾਂ, ਫਾਇਰ ਸਟੇਸ਼ਨਾਂ ਦਾ ਨਿਰੀਖਣ ਕਰਨਗੇ, ਰਾਸ਼ਨ ਅਤੇ ਐਮਰਜੈਂਸੀ ਸੇਵਾਵਾਂ ਦੀ ਉਪਲੱਬਧਤਾ ਦਾ ਨਿਰੀਖਣ ਕਰਨਗੇ, ਕੈਬਨਿਟ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿਚ ਪਹੁੰਚਣਗੇ, ਕੈਬਨਿਟ…

Read More

ਬਠਿੰਡਾ : ਲੜਾਕੂ ਜਹਾਜ਼ ਹਾਦਸਾਗ੍ਰਸਤ, ਇੱਕ ਦੀ ਮੌਤ, ਨੌਂ ਜ਼ਖ਼ਮੀ

Share:

ਬਠਿੰਡਾ, 7 ਮਈ 2025 – ਬਠਿੰਡਾ ਦੇ ਪਿੰਡ ਅਕਲੀਆ ਕਲਾਂ ਵਿੱਚ ਇੱਕ ਭਾਰਤੀ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 9 ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਜਹਾਜ਼ ਦੇ ਪਾਇਲਟ ਦੇ ਵੀ ਲਾਪਤਾ ਹੋਣ ਦੀ ਖ਼ਬਰ ਹੈ, ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤੀ…

Read More

ਹੁਣ ਪੰਜਾਬੀ ‘ਚ ਆਉਣਗੇ ਬਿਜਲੀ ਦੇ ਬਿੱਲ…

Share:

ਚੰਡੀਗੜ, 24 ਜਨਵਰੀ 2025 – ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ। ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ। ਹੁਣ ਪੰਜਾਬ ’ਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ‘ਚ ਆਉਣਗੇ । ਪਹਿਲਾਂ ਅੰਗਰੇਜ਼ੀ ਭਾਸ਼ਾ ਵਿਚ ਬਿੱਲ…

Read More

ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਗੌਰਵ ਯਾਦਵ

Share:

— ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ — ਡੀਜੀਪੀ ਗੌਰਵ ਯਾਦਵ ਨੇ ਬਠਿੰਡਾ ਵਿੱਚ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ ਬਠਿੰਡਾ, 24 ਜਨਵਰੀ 2025 – ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ…

Read More

ਕੇਂਦਰੀ ਮੰਤਰੀ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਤੋਂ ਭੜਕੀ ਕਾਂਗਰਸ ਨੇ ਸੜਕਾਂ ਤੇ ਕੀਤਾ ਰੋਸ ਮਾਰਚ, ਮੰਗਿਆ ਅਸਤੀਫਾ

Share:

-ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਦੇਸ਼ ਸੰਵਿਧਾਨ ਨਾਲ ਚੱਲੇਗਾ ਆਰਐਸਐਸ ਦੇ ਵਿਧਾਨ ਨਾਲ ਨਹੀਂ ਜੈ ਬਾਪੂ ਜੈ ਭੀਮ ਜੈ ਸੰਵਿਧਾਨ ਦੇ ਬੈਨਰ ਹੇਠ ਪ੍ਰਦਰਸ਼ਨ -ਕੇਂਦਰੀ ਗ੍ਰਿਹ ਮੰਤਰੀ ਨੂੰ ਕਰੋ ਬਰਖਾਸਤ ਪ੍ਰਧਾਨ ਮੰਤਰੀ ਮੰਗਣ ਦੇਸ਼ ਵਾਸੀਆਂ ਤੋਂ ਮਾਫੀ : ਅਰਵਿੰਦ ਡਾਲਵੀਆਂ ਬਠਿੰਡਾ, 23ਜਨਵਰੀ 2025 – ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਦੀਆਂ ਸੜਕਾਂ…

Read More

ਬਠਿੰਡਾ : ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ “ਇੱਕ ਸੀ ਰੰਗ ਸਫੈਦ”

Share:

ਬਠਿੰਡਾ, 20 ਜਨਵਰੀ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਨੁਕੜ ਨਾਟਕ ਇੱਕ ਸੀ ਰੰਗ ਸਫੇਦ…

Read More
Modernist Travel Guide All About Cars