ਸੁਖਬੀਰ ਬਾਦਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ੀ, ‘ਹਾਂ’ ‘ਚ ਕਬੂਲੇ ਗੁਨਾਹ

Share:

ਅੰਮ੍ਰਿਤਸਰ, 2 ਦਸੰਬਰ 2024 – ਸਰਕਾਰ ਦਾ ਹਿੱਸਾ ਹੋਣ ਕਰਕੇ ਆਵਾਜ਼ ਨਾ ਬੁਲੰਦ ਕਰਨ ਤੇੇ ਬਿਕਰਮ ਮਜੀਠੀਆ ਵੀ ਗੁਨਾਹਗਾਰ ਸੌਦਾ ਸਾਧ ਦੇ ਮਾਫੀਨਾਮਾ ਪੱਤਰ ‘ਚ ਖਿਮਾਯਾਚਕਾ ਸ਼ਬਦ ਨੂੰ ਲੈ ਕੇ ਦਲਜੀਤ ਚੀਮਾ ਵੀ ਦੋਸ਼ੀਆਂ ਦੀ ਕਤਾਰ ‘ਚ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਬੂਲ ਕੀਤੇ ਗੁਨਾਹ ਥੋੜੇ ਸਮੇਂ ‘ਚ…

Read More

ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਲਗਾਤਾਰ ਵਿਗੜ ਰਹੀ ਸਿਹਤ

Share:

ਸੰਗਰੂਰ, 2 ਦਸੰਬਰ 2024 –  ਖਨੌਰੀ-ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ 6 ਦਿਨ ਹੋ ਚੁੱਕੇ ਹਨ। ਉਨ੍ਹਾਂ ਦਾ ਭਾਰ ਅੱਗੇ ਨਾਲੋਂ ਲਗਭਗ 7 ਕਿਲੋ ਘਟ ਗਿਆ ਹੈ। ਜਦੋਂ ਉਹ ਤੁਰਦੇ ਹਨ ਤਾਂ ਉਨ੍ਹਾਂ ਨੂੰ ਸਾਹ ਚੜ੍ਹਦਾ ਮਹਿਸੂਸ ਹੁੰਦਾ ਹੈ। ਕਿਸਾਨ…

Read More

ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

Share:

ਬਠਿੰਡਾ, 2 ਦਸੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ…

Read More

 ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਸੁਖਬੀਰ ਬਾਦਲ

Share:

ਅੰਮ੍ਰਿਤਸਰ, 2 ਦਸੰਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਯਾਨੀ ਕਿ ਸੋਮਵਾਰ ਨੂੰ ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂਆਂ ਸਮੇਤ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ ਤੇ ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਸਬੰਧੀ ਫ਼ੈਸਲੇ…

Read More

ਮਾਲੇਰਕੋਟਲਾ : 8 ਸਾਲ ਪੁਰਾਣੇ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਦੋਸ਼ੀ ਕਰਾਰ

Share:

 ਮਾਲੇਰਕੋਟਲਾ, 30 ਨਵੰਬਰ 2024 – ਦਿੱਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਸ਼ਨਿਚਰਵਾਰ ਨੂੰ ਮਾਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ਪੇਸ਼ ਕੀਤਾ ਗਿਆ ਕਿਉਂਕਿ ਉਕਤ ਕੇਸ ‘ਚ ਨਰੇਸ਼ ਯਾਦਵ ਨੂੰ ਮੁਜਰਮ ਕਰਾਰ ਦਿੱਤਾ ਹੈ ਹਾਲਾਂਕਿ ਸਜ਼ਾ ਦਾ ਐਲਾਨ ਹੋਣਾ…

Read More

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Share:

ਬਠਿੰਡਾ, 30 ਨਵੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ…

Read More

ਦੁਖਦਾਈ ਖ਼ਬਰ : ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਦਿਨ ਮੌਤ

Share:

ਅੰਮ੍ਰਿਤਸਰ, 30 ਨਵੰਬਰ 2024 – ਅੱਜ ਉਸ ਵਕਤ ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਵਿਖੇ ਸੋਗ ਦੀ ਲਹਿਰ ਫੈਲ ਗਈ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦੇ ਦੌਰੇ ਪੈਣ ਨਾਲ ਮੌਤ ਹੋ ਗਈ। ਇਹ ਦੋਨੋਂ ਨੌਜਵਾਨ ਸਰਬਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਹੈਪੀ ਗਰੀਬ ਤੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸਨ। ਦੋਵਾਂ ਭਰਾਵਾਂ ਦੇ…

Read More

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਿਯੋਗ ਦੀ ਕੀਤੀ ਮੰਗ

Share:

ਚੰਡੀਗੜ੍ਹ, 30 ਨਵੰਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ…

Read More

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

Share:

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਬਠਿੰਡਾ, 30 ਨਵੰਬਰ 2024 – ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2024…

Read More

ਚੰਡੀਗੜ ਬੰਬ ਧਮਾਕਾ ਮਾਮਲੇ ‘ਚ ਦੋਸ਼ੀ ਦੋਵੇਂ ਮੁਲਜ਼ਮ ਕਾਬੂ

Share:

ਹਿਸਾਰ, 30 ਨਵੰਬਰ 2024 – ਚੰਡੀਗੜ੍ਹ ਵਿਚ 26 ਨਵੰਬਰ ਨੂੰ ਦੇਸੀ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 24 ਰਾਊਂਡ ਗੋਲੀਬਾਰੀ ਹੋਈ। ਐੱਸਟੀਐੱਫ ਹਿਸਾਰ ਦੇ ਸਬ ਇੰਸਪੈਕਟਰ ਸੰਦੀਪ ਤੇ ਅਨੂਪ ਨੂੰ ਵੀ ਗੋਲੀ ਲੱਗੀ ਹੈ। ਪਰ ਬੁਲਟ ਪਰੂਫ…

Read More