ਬੈਡਮਿੰਟਨ ਸਟਾਰ ਪੀਵੀ ਸਿੰਧੂ ਬੱਝੇਗੀ ਵਿਆਹ ਬੰਧਨ ‘ਚ, 20 ਦਸੰਬਰ ਤੋਂ ਰਸਮਾਂ ਸ਼ੁਰੂ

Share:

ਭਾਰਤ ਦੀ ਮਹਾਨ ਸ਼ਟਲਰ ਪੀਵੀ ਸਿੰਧੂ ਆਪਣੀ ਜ਼ਿੰਦਗੀ ਦਾ ਨਵਾਂ ਅਤੇ ਸਭ ਤੋਂ ਖੂਬਸੂਰਤ ਸਫਰ ਸ਼ੁਰੂ ਕਰਨ ਜਾ ਰਹੀ ਹੈ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਬੈਡਮਿੰਟਨ ਸਟਾਰ ਸਿੰਧੂ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਸਿੰਧੂ ਦੇ ਪਿਤਾ ਨੇ ਸੋਮਵਾਰ 2 ਦਸੰਬਰ ਨੂੰ ਆਪਣੀ ਧੀ ਦੇ ਵਿਆਹ ਦੀ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਤੇ ਮੀਡੀਆ ਨਾਲ…

Read More

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

Share:

ਨਵੀਂ ਦਿੱਲੀ, 29 ਨਵੰਬਰ 2024 – ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿਧਾਰਥ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸਾਲ 2018 ਵਿੱਚ ਆਪਣਾ ਡੈਬਿਊ ਕੀਤਾ ਸੀ। 2008 ‘ਚ ਟੀਮ ਇੰਡੀਆ ਨੂੰ ਅੰਡਰ-19 ਵਿਸ਼ਵ ਕੱਪ ਜਿੱਤਣ ‘ਚ ਸਿਧਾਰਥ ਨੇ ਅਹਿਮ ਭੂਮਿਕਾ ਨਿਭਾਈ ਸੀ। ਸਿਧਾਰਥ ਨੇ ਟੀਮ ਇੰਡੀਆ…

Read More

ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ 4 ਸਾਲ ਲਈ ਕੀਤਾ ਮੁਅੱਤਲ

Share:

ਨਵੀਂ ਦਿੱਲੀ, 27 ਨਵੰਬਰ 2024 – ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ। ਟੋਕੀਓ ਉਲੰਪਿਕ ’ਚ…

Read More

IPL ਦੇ ਸਭ ਤੋਂ ਮਹਿੰਗੇ ਖਿਡਾਰੀ ਬਣੇ ਰਿਸ਼ਭ ਪੰਤ, ਮਿਸ਼ੇਲ ਸਟਾਰਕ ਦਾ ਟੁੱਟਿਆ ਰਿਕਾਰਡ

Share:

ਰਿਸ਼ਭ ਪੰਤ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। IPL ਨਿਲਾਮੀ 2025 ਦੇ ਪਹਿਲੇ ਹੀ ਦਿਨ ਰਿਸ਼ਭ ਪੰਤ ‘ਤੇ 27 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਲਖਨਊ ਸੁਪਰਜਾਇੰਟਸ ਨੇ ਪੰਤ ‘ਤੇ ਇਹ ਬੋਲੀ ਲਗਾਈ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਉਸ…

Read More

ਸਾਬਕਾ ਭਾਰਤੀ ਹਾਕੀ ਖਿਡਾਰੀ ਅਤੇ ਮੇਜਰ ਧਿਆਨ ਚੰਦ ਦੇ ਪੁੱਤਰ ਅਸ਼ੋਕ ਕੁਮਾਰ ਨੂੰ ਪਿਆ ਦਿਲ ਦਾ ਦੌਰਾ

Share:

ਨਵੀਂ ਦਿੱਲੀ, 25 ਨਵੰਬਰ 2024 – ਸਾਬਕਾ ਭਾਰਤੀ ਹਾਕੀ ਖਿਡਾਰੀ ਅਤੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਪੁੱਤਰ ਅਸ਼ੋਕ ਕੁਮਾਰ ਨੂੰ ਛਾਤੀ ਵਿਚ ਤਕਲੀਫ ਕਾਰਨ ਇਥੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੇ ਪਰਿਵਾਰਕ…

Read More

ਟੋਨੀ ਸੰਧੂ ਨੇ ਅਮਰੀਕਾ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਜਿੱਤੇ 3 ਸੋਨ ਤਮਗੇ

Share:

ਅਮਰੀਕਾ ਦੇ ਲਾਸ ਵੇਗਾਸ ਵਿਚ ਹੋਈ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਪੰਜਾਬੀਆਂ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਨਾ ਸਿਰਫ ਪੰਜਾਬ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਆਈ.ਬੀ.ਐਫ. ਏਸ਼ੀਆ ਦੇ ਪ੍ਰਧਾਨ ਹਰਵਿੰਦਰ ਸਿੰਘ ਸਲੀਨਾ ਨੇ ਦਸਿਆ ਕਿ ਇਸ ਚੈਂਪੀਅਨਸ਼ਿਪ ’ਚ ਦੁਨੀਆਂ ਭਰ ਦੇ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।

Read More