ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ ਫਾਜ਼ਿਲਕਾ 12 ਨਵੰਬਰ 2024 : ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ…