ਸ੍ਰੀਲੰਕਾ : 4,50,000 ਤੋਂ ਵੱਧ ਲੋਕ ਪ੍ਰਭਾਵਿਤ, ਖਰਾਬ ਮੌਸਮ ਨੇ ਲਈ 15 ਲੋਕਾਂ ਦੀ ਜਾਨ

Share:

ਸ਼ਨੀਵਾਰ ਨੂੰ ਆਫ਼ਤ ਪ੍ਰਬੰਧਨ ਕੇਂਦਰ (ਡੀਐਮਸੀ) ਦੇ ਅਨੁਸਾਰ, ਸ਼੍ਰੀਲੰਕਾ ਵਿੱਚ ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਇੱਕ ਡੂੰਘੇ ਦਬਾਅ ਦੇ ਪ੍ਰਭਾਵ ਵਿਚ ਪੈਦਾ ਹੋਏ ਪ੍ਰਤੀਕੂਲ ਮੌਸਮ ਨੇ 15 ਲੋਕਾਂ ਦੀ ਜਾਨ ਲੈ ਲਈ ਹੈ। ਡੀਐਮਸੀ ਨੇ ਕਿਹਾ ਕਿ ਦੇਸ਼ ਵਿੱਚ ਹੜ੍ਹਾਂ, ਤੇਜ਼ ਹਵਾਵਾਂ ਅਤੇ ਜ਼ਮੀਨ ਖਿਸਕਣ ਨਾਲ 4,50,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਹੁਣ…

Read More

ਦਿੱਲੀ ਤੋਂ ਬਾਅਦ ਹਰਿਆਣਾ ਵਿਚ ਵੀ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ

Share:

ਸੂਬੇ ਦੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ ਝੱਜਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਸਮੋਗ ਨੂੰ ਲੈ ਕੇ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਵਿਚ ਸਕੂਲਾਂ ਵਿਚ ਛੁੱਟੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਾਲਾਤ ਹੋਰ ਵਿਗੜੇ ਤਾਂ ਸਰਕਾਰ ਇਸ ਬਾਰੇ ਸੋਚ ਸਕਦੀ ਹੈ।

Read More

ਦਿੱਲੀ ਵਿੱਚ AQI 450 ਤੋਂ ਪਾਰ,10ਵੀਂ ਅਤੇ 12ਵੀਂ ਨੂੰ ਛੱਡ ਆਨਲਾਈਨ ਲੱਗਣਗੀਆਂ ਸਾਰੀਆਂ ਕਲਾਸਾਂ

Share:

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਘਾਤਕ ਹੁੰਦੀ ਜਾ ਰਹੀ ਹੈ। GRAP-3 ਲਾਗੂ ਕਰਨ ਤੋਂ ਬਾਅਦ ਸਥਿਤੀ ਸੁਧਰਨ ਦੀ ਬਜਾਏ ਲਗਾਤਾਰ ਵਿਗੜਦੀ ਜਾ ਰਹੀ ਹੈ। ਸੋਮਵਾਰ ਸ਼ਾਮ ਨੂੰ, ਰਾਸ਼ਟਰੀ ਰਾਜਧਾਨੀ ਵਿੱਚ 21 ਥਾਵਾਂ ‘ਤੇ AQI 450 ਤੋਂ ਉੱਪਰ ਦਰਜ ਕੀਤਾ ਗਿਆ ਸੀ।

Read More

ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ

Share:

ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ’ਚ ਮੌਸਮ ਠੰਢਾ ਹੋਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ’ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ ’ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਹੈ।

Read More

ਜਾਣੋ ਮੌਸਮ ਦਾ ਹਾਲ : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਪਏਗੀ ਸੰਘਣੀ ਧੁੰਦ

Share:

Weather Update: ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਅਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਚੇਨਈ, ਤਿਰੂਵਨੰਤਪੁਰਮ ਅਤੇ ਗੋਆ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ।

Read More