
ਰੂਸ ‘ਚ 8.8 ਤੀਬਰਤਾ ਦਾ ਭੂਚਾਲ, ਜਾਪਾਨ ਤੋਂ ਅਮਰੀਕਾ ਤੱਕ ਸੁਨਾਮੀ ਦੀ ਚਿਤਾਵਨੀ ਜਾਰੀ
ਨਵੀਂ ਦਿੱਲੀ, 30 ਜੁਲਾਈ 2025 – ਰੂਸ ਦੇ ਦੂਰ ਪੂਰਬੀ ਕਾਮਚਟਕਾ ਪ੍ਰਾਇਦੀਪ ਦੇ ਤੱਟ ‘ਤੇ ਬੁੱਧਵਾਰ ਨੂੰ 8.8 ਤੀਬਰਤਾ ਦਾ ਇੱਕ ਵੱਡਾ ਭੂਚਾਲ ਆਇਆ। ਇਸ ਭੂਚਾਲ ਨੇ ਪ੍ਰਸ਼ਾਂਤ ਖੇਤਰ ਵਿੱਚ ਹਲਚਲ ਮਚਾ ਦਿੱਤੀ। ਇਹ ਭੂਚਾਲ ਇੰਨਾ ਸ਼ਕਤੀਸ਼ਾਲੀ ਸੀ ਕਿ ਕਈ ਦੇਸ਼ਾਂ ਵਿੱਚ ਸੁਨਾਮੀ ਦੀਆਂ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ। ਅਮਰੀਕਾ, ਜਾਪਾਨ, ਨਿਊਜ਼ੀਲੈਂਡ, ਫਿਲੀਪੀਨਜ਼, ਇਕਵਾਡੋਰ ਅਤੇ ਹਵਾਈ…