ਕੈਨੇਡਾ ਦਾ ਯੂ-ਟਰਨ, ਭਾਰਤ ਆਉਣ ਵਾਲੇ ਯਾਤਰੀਆਂ ਲਈ ਵਾਧੂ ਸਕ੍ਰੀਨਿੰਗ ਦਾ ਫੈਸਲਾ ਲਿਆ ਵਾਪਸ

Share:

ਨਵੀਂ ਦਿੱਲੀ, 22 ਨਵੰਬਰ 2024 – ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਵਾਧੂ ਸਕ੍ਰੀਨਿੰਗ ਲਈ ਆਪਣੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਨੂੰ ਵਾਪਸ ਲੈ ਲਿਆ ਹੈ। ਇਹ ਕਦਮ “ਬਹੁਤ ਸਾਵਧਾਨੀ” ਦੇ ਤਹਿਤ ਲਾਗੂ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ। ਭਾਰਤ ਅਤੇ ਕੈਨੇਡਾ ਦੇ ਵਿਗੜਦੇ ਸਬੰਧਾਂ ਦੇ ਵਿਚਕਾਰ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸੋਧੇ ਹੋਏ…

Read More

ਸਟਡੀ ਵੀਜ਼ਾ ਨਿਯਮਾਂ ‘ਤੇ Canada ਸਰਕਾਰ ਸਖਤ,ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ 

Share:

ਸਟਡੀ ਵੀਜ਼ਾ ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ ਕੈਨੇਡਾ ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲਣ ਦਿੱਤਾ ਜਾਵੇਗਾ।

Read More

ਗੁਆਨਾ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ‘ਆਰਡਰ ਆਫ ਐਕਸੀਲੈਂਸ’ ਨਾਲ ਕੀਤਾ ਸਨਮਾਨਿਤ

Share:

ਗੁਆਨਾ, 21 ਨਵੰਬਰ 2024 – ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ…

Read More

ਰਾਸ਼ਟਰਪਤੀ ਪੁਤਿਨ ਆਉਣਗੇ ਭਾਰਤ, PM ਮੋਦੀ ਨਾਲ ਹੋਵੇਗੀ ਖਾਸ ਗੱਲਬਾਤ

Share:

ਵਲਾਦੀਮੀਰ ਪੁਤਿਨ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਇਹ ਖੁਲਾਸਾ ਕ੍ਰੇਮਲਿਨ ਦੇ ਪ੍ਰੈੱਸ ਸਕੱਤਰ ਦਮਿਤਰੀ ਪੇਸਕੋਵ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ। ਅਸੀਂ ਤਰੀਕਾਂ ‘ਤੇ ਕੰਮ ਕਰ ਰਹੇ ਹਾਂ। ਵਰਨਣਯੋਗ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਵੀ ਸਾਲ ਦੇ ਅੰਤ ਤੱਕ ਭਾਰਤ ਆਉਣ ਦੀ ਸੰਭਾਵਨਾ ਹੈ।

Read More

ਕੈਨੇਡਾ : ਬ੍ਰਿਟਿਸ਼ ਕੋਲੰਬੀਆ ’ਚ NDP ਸਰਕਾਰ ’ਚ ਚਾਰ ਪੰਜਾਬੀ ਬਣੇ ਮੰਤਰੀ, ਪੜ੍ਹੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Share:

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਪਿਛਲੇ ਦਿਨੀਂ ਹੋਈਆ ਸੂਬਾਈ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੀ ਐੱਨਡੀਪੀ ਪਾਰਟੀ ਦੀ ਸਰਕਾਰ ’ਚ ਪੰਜਾਬੀ ਭਾਈਚਾਰਾ ਵੀ ਹਿੱਸੇਦਾਰ ਹੋਵੇਗਾ। ਬ੍ਰਿਟਿਸ਼ ਕੋਲੰਬੀਆਂ ਦੇ ਨਵੇਂ ਬਣੇ ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਕੈਬਨਿਟ ’ਚ ਡਿਪਟੀ ਪ੍ਰੀਮੀਅਰ ਸਮੇਤ ਚਾਰ ਪੰਜਾਬੀਆ ਨੂੰ ਮੰਤਰੀ ਬਣਾਇਆ ਹੈ।

Read More

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ’ਚ ਗ੍ਰਿਫ਼ਤਾਰ

Share:

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਗ੍ਰਿਫਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਇਕ ਅਦਾਲਤ ਵਲੋਂ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ।

Read More

ਨਵੇਂ ਸਾਲ ਵਿਚ ਭਾਰਤ ਨਾਲ ਮੁੜ ਵਪਾਰਕ ਗੱਲਬਾਤ ਸ਼ੁਰੂ ਕਰੇਗਾ ਬਿ੍ਟੇਨ- PM ਕੀਰ ਸਟਾਰਮਰ

Share:

ਬ੍ਰਾਜ਼ੀਲ ਵਿਚ ਜੀ-20 ਸਿਖਰ ਸੰਮੇਲਨ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਐਲਾਨ ਕੀਤਾ ਹੈ ਕਿ ਨਵੇਂ ਸਾਲ ਵਿਚ ਭਾਰਤ ਨਾਲ ਵਪਾਰਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇਗੀ।

Read More

ਅਮਰੀਕਾ : ਟਰੰਪ ਵਲੋਂ ਰੱਖਿਆ ਸਕੱਤਰ ਵਜੋਂ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ

Share:

 ਵਾਸ਼ਿੰਗਟਨ ਡੀ.ਸੀ., 13 ਨਵੰਬਰ 2024 – ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਕੈਬਨਿਟ ਵਿਚ ਰੱਖਿਆ ਸਕੱਤਰ ਵਜੋਂ ਸੇਵਾ ਕਰਨ ਲਈ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ ਕੀਤਾ।

Read More