ਕੈਨੇਡਾ : ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਨੂੰ ਮਿਲੀ ਜ਼ਮਾਨਤ
ਓਟਾਵਾ, 30 ਨਵੰਬਰ 2024 – ਕੈਨੇਡਾ ਦੀ ਇਕ ਅਦਾਲਤ ਨੇ ਹਾਲ ਹੀ ‘ਚ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਅਰਸ਼ ਡੱਲਾ ਨੂੰ 30 ਹਜ਼ਾਰ ਡਾਲਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ 2025 ਨੂੰ ਹੋਵੇਗੀ। ਅਰਸ਼ ਡੱਲਾ ਨੂੰ ਕੁਝ ਸਮਾਂ ਪਹਿਲਾਂ ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ…