ਨਗਰ ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Share:

ਚੰਡੀਗੜ, 23 ਨਵੰਬਰ 2024 – ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ…

Read More

‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ : ਗ਼ੈਰ-ਕਾਨੂੰਨੀ ਮਾਈਨਿੰਗ ”ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ : ਗੋਇਲ

Share:

ਚੰਡੀਗੜ, 23 ਨਵੰਬਰ 2024 – ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਇਹ ਮੋਬਾਈਲ ਐਪ ਸੂਬੇ ਭਰ ਵਿੱਚ ਖਣਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਚੈਕਿੰਗ ਵਧਾਉਣ ਲਈ ਡਿਜ਼ਾਈਨ ਕੀਤੀ ਗਈ ਹੈ। ਖਣਨ…

Read More

ਦਿੱਲੀ CM ਆਤਿਸ਼ੀ ਨੂੰ ਮਿਲੀ ਰਾਹਤ, ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਲਗਾਈ ਰੋਕ

Share:

ਨਵੀਂ ਦਿੱਲੀ, 22 ਨਵੰਬਰ 2024 – ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਸ਼ੁੱਕਰਵਾਰ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਰੂਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਆਤਿਸ਼ੀ ਦੇ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ‘ਚ ਮੈਜਿਸਟ੍ਰੇਟ ਸਾਹਮਣੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੈਸ਼ਨ ਕੋਰਟ ਨੇ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਹੈ।…

Read More

ਕੈਨੇਡਾ ਦਾ ਯੂ-ਟਰਨ, ਭਾਰਤ ਆਉਣ ਵਾਲੇ ਯਾਤਰੀਆਂ ਲਈ ਵਾਧੂ ਸਕ੍ਰੀਨਿੰਗ ਦਾ ਫੈਸਲਾ ਲਿਆ ਵਾਪਸ

Share:

ਨਵੀਂ ਦਿੱਲੀ, 22 ਨਵੰਬਰ 2024 – ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਵਾਧੂ ਸਕ੍ਰੀਨਿੰਗ ਲਈ ਆਪਣੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਨੂੰ ਵਾਪਸ ਲੈ ਲਿਆ ਹੈ। ਇਹ ਕਦਮ “ਬਹੁਤ ਸਾਵਧਾਨੀ” ਦੇ ਤਹਿਤ ਲਾਗੂ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ। ਭਾਰਤ ਅਤੇ ਕੈਨੇਡਾ ਦੇ ਵਿਗੜਦੇ ਸਬੰਧਾਂ ਦੇ ਵਿਚਕਾਰ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸੋਧੇ ਹੋਏ…

Read More

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ

Share:

ਚੰਡੀਗੜ੍ਹ, 22 ਨਵੰਬਰ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।  ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ।…

Read More

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ, ਸ਼ੈਰੀ ਕਲਸੀ ਬਣੇ ਉਪ ਪ੍ਰਧਾਨ

Share:

ਚੰਡੀਗੜ੍ਹ, 22 ਨਵੰਬਰ 2024 – ਅਮਨ ਅਰੋੜਾ ਨੂੰ ਪੰਜਾਬ ‘ਆਪ’ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਮੌਜੂਦਾ ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ ਦੇ ਸਹਿ ਪ੍ਰਧਾਨ ਵੀ ਹਨ।  ਇਸ ਦੇ ਨਾਲ ਹੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਦਾ ਅਹੁਦਾ ਦਿੱਤਾ…

Read More

ਥਾਰ ਨੇ ਮਾਰੀ ਬਾਈਕ ਨੂੰ ਟੱਕਰ, ਪੰਜਾਬ ਕਿਸਾਨ ਯੂਨੀਅਨ ਦੇ ਦੋ ਆਗੂਆਂ ਦੀ ਮੌਤ

Share:

ਕਲਾਨੌਰ, 22 ਨਵੰਬਰ 2024 – ਪਿੰਡ ਭਿੰਡੀਆਂ ਸੈਦਾਂ ਨੇੜੇ ਥਾਰ ਗੱਡੀ ਵੱਲੋਂ ਬਾਈਕ ਨੂੰ ਟੱਕਰ ਮਾਰੇ ਜਾਣ ਕਾਰਨ ਪੰਜਾਬ ਕਿਸਾਨ ਯੂਨੀਅਨ ਦੇ ਏਰੀਆ ਕਮੇਟੀ ਮੈਂਬਰ ਲੱਖਾ ਸਿੰਘ ਬਖਤਪੁਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਇਕਾਈ ਮੈਂਬਰ ਚੰਨਣ ਸਿੰਘ ਬਖਤਪੁਰ ਗੰਭੀਰ ਫੱਟੜ ਹੋ ਗਏ ਜਿਨ੍ਹਾਂ ਦੀ ਹਸਪਤਾਲ ਵਿਖੇ ਮੌਤ ਹੋ ਗਈ। ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਅਸ਼ਵਨੀ…

Read More

ਸਰਦੀਆਂ ‘ਚ ਪੀਓ ਹਲਦੀ ਵਾਲਾ ਦੁੱਧ, ਸਿਹਤ ਲਈ ਹੈ ਵਰਦਾਨ

Share:

ਅੱਜ ਅਸੀਂ ਜਿਸ ਪੀਲੇ ਦੁੱਧ ਦੀ ਗੱਲ ਕਰ ਰਹੇ ਹਾਂ ਉਸ ਨੂੰ ਗੋਲਡਨ ਦੁੱਧ ਵੀ ਕਿਹਾ ਜਾਂਦਾ ਹੈ ਯਾਨੀ ਹਲਦੀ ਵਾਲਾ ਦੁੱਧ, ਜੋ ਸਿਹਤ ਲਈ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ। ਆਯੁਰਵੇਦ ਵਿਚ ਇਸ ਦੀ ਵਰਤੋਂ ਦਵਾਈ ਦੇ ਤੌਰ ’ਤੇ ਕੀਤੀ ਜਾਂਦੀ ਹੈ। ਇਸ ਵਿਚ ਮੌਜੂਦ ਐਂਟੀ-ਇੰਫ਼ਲੇਮੇਟਰੀ, ਐਂਟੀ-ਆਕਸੀਡੈਂਟ ਅਤੇ ਐਂਟੀ-ਡਾਇਬੀਟਿਕ ਗੁਣ ਸਿਹਤ ਲਈ ਕਿਸੇ ਖ਼ਜ਼ਾਨੇ…

Read More

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ : ਗੁਰਮੀਤ ਸਿੰਘ ਖੁੱਡੀਆਂ

Share:

ਚੰਡੀਗੜ੍ਹ, 22 ਨਵੰਬਰ 2024 – ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ…

Read More

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੰਡਾ ਗਰੁੱਪ ਦੇ ਦੋ ਸਾਥੀ ਕੀਤੇ ਕਾਬੂ

Share:

ਜਲੰਧਰ, 22 ਨਵੰਬਰ 2024 – ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦੇ ਪਿੱਛੇ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ…

Read More