ਖੁੱਲ੍ਹੇ ਬੋਰਵੈੱਲ ਵਿਚ ਡਿੱਗਿਆ 4 ਸਾਲਾ ਮਾਸੂਮ, ਹੋਈ ਮੌਤ
ਬਾੜਮੇਰ, 21 ਨਵੰਬਰ 2024 – ਰਾਜਸਥਾਨ ਦੇ ਬਾੜਮੇਰ ਜ਼ਿਲੇ ਵਿਚ ਬੁੱਧਵਾਰ ਸ਼ਾਮ ਨੂੰ ਇਕ ਚਾਰ ਸਾਲ ਦੇ ਬੱਚੇ ਦੀ ਖੁੱਲ੍ਹੇ ਬੋਰਵੈੱਲ ਵਿਚ ਡਿੱਗ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੁਡਾ ਮਲਾਨੀ ਅਧਿਕਾਰੀ (ਐੱਸਡੀਐੱਮ) ਕੇਸ਼ਵ ਮੀਨਾ ਨੇ ਦੱਸਿਆ ਕਿ ਬੋਰਵੈੱਲ ‘ਚ ਡਿੱਗਣ ਵਾਲੇ ਬੱਚੇ ਦੀ ਮੌਤ ਹੋ ਗਈ ਅਤੇ ਬੁੱਧਵਾਰ ਰਾਤ ਉਸ…