ਅਮਰੀਕਾ : ਟਰੰਪ ਵਲੋਂ ਰੱਖਿਆ ਸਕੱਤਰ ਵਜੋਂ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ

Share:

 ਵਾਸ਼ਿੰਗਟਨ ਡੀ.ਸੀ., 13 ਨਵੰਬਰ 2024 – ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਕੈਬਨਿਟ ਵਿਚ ਰੱਖਿਆ ਸਕੱਤਰ ਵਜੋਂ ਸੇਵਾ ਕਰਨ ਲਈ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ ਕੀਤਾ।

Read More

ਚੋਣ ਕਮਿਸ਼ਨ ਵੱਲੋਂ DSP ਜਸਬੀਰ ਸਿੰਘ ਨੂੰ ਹਟਾਉਣ ਦੇ ਹੁਕਮ

Share:

ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਦੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।

Read More

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ

Share:

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ ਫਾਜ਼ਿਲਕਾ 12 ਨਵੰਬਰ 2024 : ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ  ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ…

Read More