ਨਵੇਂ ਪੈਨ ਕਾਰਡ QR ਕੋਡ ਨਾਲ ਹੋਣਗੇ ਲੈਸ, ਪ੍ਰਾਜੈਕਟ ਨੂੰ ਮਿਲੀ ਪ੍ਰਵਾਨਗੀ

Share:

ਨਵੀਂ ਦਿੱਲੀ, 27 ਨਵੰਬਰ 2024 – ਸਰਕਾਰ ਨੇ ਟੈਕਸਦਾਤਾਵਾਂ ਨੂੰ QR ਕੋਡ ਦੀ ਸਹੂਲਤ ਨਾਲ ਨਵੀਂ ਕਿਸਮ ਦੇ ਪੈਨ ਕਾਰਡ ਜਾਰੀ ਕਰਨ ਲਈ 1,435 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਸਥਾਈ ਖਾਤਾ ਨੰਬਰ (ਪੈਨ) ਜਾਰੀ ਕਰਨ ਦੀ ਮੌਜੂਦਾ ਪ੍ਰਣਾਲੀ ’ਚ ਸੁਧਾਰ ਕਰਨਾ ਹੈ। ਪੈਨ 2.0 ਪ੍ਰਾਜੈਕਟ ਦਾ ਉਦੇਸ਼…

Read More

ਭਾਰਤ ‘ਚ ਲਾਂਚ ਹੋਣ ਜਾ ਰਿਹਾ ਹੈ Honda ਦਾ ਪਹਿਲਾ ਇਲੈਕਟ੍ਰਿਕ ਸਕੂਟਰ, ਜਾਣੋ ਕੀ ਹੋਣਗੀਆਂ ਖੂਬੀਆਂ…

Share:

Honda ਆਪਣਾ ਪਹਿਲਾ ਇਲੈਕਟ੍ਰਿਕ ਸਕੂਟਰ 27 ਨਵੰਬਰ ਨੂੰ ਘਰੇਲੂ ਬਾਜ਼ਾਰ ‘ਚ ਲਾਂਚ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਟਰ Honda CUVe ਦਾ ਭਾਰਤੀ ਵਰਜ਼ਨ ਹੋ ਸਕਦਾ ਹੈ ਜੋ ਹਾਲ ਹੀ ਵਿੱਚ EICMA 2024 ਵਿੱਚ ਲਾਂਚ ਕੀਤਾ ਗਿਆ ਸੀ। ਹੁਣ ਇਸ ਦੇ ਨਵੇਂ ਟੀਜ਼ਰ ‘ਚ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਖਾਸ…

Read More

ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ

Share:

ਮੋਗਾ, 27 ਨਵੰਬਰ 2024 – ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਅੱਜ ਤੜਕੇ 3 ਵਜੇ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜੋਗਿੰਦਰ ਪਾਲ ਜੈਨ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸਥਿਤ…

Read More

ਸਖਤ ਮਿਹਨਤ ਨਾਲ ਪਾਈ ਜਾ ਸਕਦੀ ਹੈ ਮੰਜ਼ਿਲ : ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ

Share:

9ਵਾਂ ਅੰਤਰ ਜੋਨਲ ਯੁਵਕ ਮੇਲਾ ਹੱਸਦਾ ਨੱਚਦਾ ਪੰਜਾਬ ਸੱਭਿਆਚਾਰਕ ਧੂਮਧਾਮ ਨਾਲ ਹੋਇਆ ਸ਼ੁਰੂ ਬਠਿੰਡਾ, 27 ਨਵੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਪੰਜਾਬ ਅਤੇ ਉਸ ਦੀ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਹੁਣਚਾਰੀ,…

Read More

ਚਾਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਹੋਣਗੇ DGP Commendation Disc Award ਨਾਲ ਸਨਮਾਨਿਤ

Share:

ਮਲੇਰਕੋਟਲਾ, 27 ਨਵੰਬਰ 2024 – ਜ਼ਿਲ੍ਹਾ ਮਲੇਰਕੋਟਲਾ, ਸੰਗਰੂਰ, ਬਰਨਾਲਾ, ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਸਮੇਤ 18 ਅਧਿਕਾਰੀਆਂ ਨੂੰ ਡੀ.ਜੀ.ਪੀ. ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਨਵਾਜ਼ਿਆ ਜਾਵੇਗਾ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਕ ਪੱਤਰ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਅਫ਼ਸਰਾਂ/ਅਧਿਕਾਰੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਪੂਰੇ ਜੋਸ਼, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ…

Read More

ਦੁਨੀਆਂ ਦੇ ਸਭ ਤੋਂ ਬਜ਼ੁਰਗ ਇਨਸਾਨ ਦਾ 112 ਸਾਲ ਦੀ ਉਮਰ ‘ਚ ਦੇਹਾਂਤ

Share:

ਲੰਡਨ, 27 ਨਵੰਬਰ 2024 – ਦੁਨੀਆਂ ਦੇ ਸਭ ਤੋਂ ਬਜ਼ੁਰਗ ਇਨਸਾਨ ਜੌਨ ਅਲਫਰੈਡ ਟਿਨਿਸਵੁੱਡ ਦਾ 112 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਨਾਮ ਲਗਭਗ ਨੌਂ ਮਹੀਨਿਆਂ ਲਈ ਸਭ ਤੋਂ ਬਜ਼ੁਰਗ ਮਰਦ ਹੋਣ ਦਾ ਰਿਕਾਰਡ ਦਰਜ ਸੀ।  ਟਿਨੀਸਵੁੱਡ ਦੇ ਪਰਿਵਾਰ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਦਾ ਸੋਮਵਾਰ ਨੂੰ ਉੱਤਰ-ਪਛਮੀ ਇੰਗਲੈਂਡ ਵਿਚ…

Read More

ਭਾਰਤੀ-ਅਮਰੀਕੀ ਵਿਗਿਆਨੀ ਜੈ ਭੱਟਾਚਾਰੀਆ ਅਮਰੀਕਾ ਦੀ ਚੋਟੀ ਦੀ ਸਿਹਤ ਸੰਸਥਾ ਦੇ ਡਾਇਰੈਕਟਰ ਨਿਯੁਕਤ

Share:

ਵਾਸ਼ਿੰਗਟਨ ਡੀ.ਸੀ. 27 ਨਵੰਬਰ 2024 – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਵਿਗਿਆਨੀ ਜੈ ਭੱਟਾਚਾਰੀਆ (Jay Bhattacharya) ਨੂੰ ਦੇਸ਼ ਦੇ ਚੋਟੀ ਦੇ ਸਿਹਤ ਖੋਜ ਅਤੇ ਫੰਡਿੰਗ ਸੰਸਥਾਵਾਂ ਵਿਚੋਂ ਇਕ ‘ਨੈਸ਼ਨਲ ਇੰਸਟੀਚਿਊਟ ਆਫ ਹੈਲਥ’ (NIH) ਦੇ ਡਾਇਰੈਕਟਰ ਵਜੋਂ ਚੁਣਿਆ ਹੈ। ਇਸ ਦੇ ਨਾਲ ਭੱਟਾਚਾਰੀਆ ਅਜਿਹੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ, ਜਿਨ੍ਹਾਂ ਨੂੰ…

Read More

ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ 4 ਸਾਲ ਲਈ ਕੀਤਾ ਮੁਅੱਤਲ

Share:

ਨਵੀਂ ਦਿੱਲੀ, 27 ਨਵੰਬਰ 2024 – ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ। ਟੋਕੀਓ ਉਲੰਪਿਕ ’ਚ…

Read More

ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ

Share:

ਕਨੌਜ, 27 ਨਵੰਬਰ 2024 – ਉੱਤਰ ਪ੍ਰਦੇਸ਼ ਦੇ ਕਨੌਜ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਮਿੰਨੀ ਪੀਜੀਆਈ ਸੈਫ਼ਈ ‘ਚ ਤਾਇਨਾਤ ਪੰਜ ਡਾਕਟਰਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ 4 ਵਜੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਿਆਹ ਸਮਾਗਮ ‘ਚ ਜਾਂਦੇ ਸਮੇਂ…

Read More

2028 ‘ਚ ਸ਼ੁੱਕਰ ਗ੍ਰਹਿ ਤੇ ਸੈਟੇਲਾਈਟ ਭੇਜੇਗਾ ਭਾਰਤ

Share:

ਪੁਲਾੜ ਖੋਜ ਸੰਗਠਨ (ISRO) ਦੇ ਡਾਇਰੈਕਟਰ ਨਿਲੇਸ਼ ਦੇਸਾਈ ਨੇ ਕਿਹਾ ਹੈ ਕਿ ਇਸਰੋ ਨੂੰ ਭਾਰਤ ਸਰਕਾਰ (Govt of India) ਤੋਂ ਸ਼ੁਕਰਯਾਨ (Shukrayan) ਲਈ ਮਨਜ਼ੂਰੀ ਮਿਲ ਗਈ ਹੈ। ਇਸ ਨੂੰ 2028 ’ਚ ਲਾਂਚ ਕੀਤਾ ਜਾਵੇਗਾ। ਦੇਸਾਈ ਨੇ ਕਿਹਾ, ਕਿ ਭਾਰਤ ਸਰਕਾਰ ਨੇ ਪਿਛਲੇ ਦਿਨੀਂ ਸਾਡੇ ਵੀਨਸ ਆਰਬੀਟਿੰਗ ਸੈਟੇਲਾਈਟ ਸ਼ੁਕਰਯਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੰਦਰਯਾਨ-4 ਲਾਂਚ…

Read More
Modernist Travel Guide All About Cars