ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

Share:

ਬਠਿੰਡਾ, 2 ਦਸੰਬਰ 2024 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ…

Read More

ਸਿਰਫ਼ ਖਾਣ ‘ਚ ਹੀ ਸਵਾਦ ਨਹੀਂ, ਸਗੋਂ ਸਿਹਤ ਲਈ ਵੀ ਰਾਮਬਾਣ ਹੈ ਪਾਲਕ

Share:

 ਸਰਦੀ ਦਾ ਮੌਸਮ ਆਉਂਦੇ ਹੀ ਮੰਡੀ ਹਰੀਆਂ ਸਬਜ਼ੀਆਂ ਨਾਲ ਭਰ ਜਾਂਦੀ ਹੈ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚੋਂ ਪਾਲਕ ਨੂੰ ਸਭ ਤੋਂ ਖਾਸ ਮੰਨਿਆ ਜਾਂਦਾ ਹੈ। ਪਾਲਕ ਨਾ ਸਿਰਫ਼ ਸਵਾਦ ‘ਚ ਸ਼ਾਨਦਾਰ ਹੈ, ਸਗੋਂ ਸਿਹਤ ਲਈ ਵੀ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਸਰਦੀਆਂ ਵਿੱਚ ਪਾਲਕ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਪਾਲਕ ਇਮਿਊਨਿਟੀ ਵਧਾਉਣ ‘ਚ…

Read More

 ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਸੁਖਬੀਰ ਬਾਦਲ

Share:

ਅੰਮ੍ਰਿਤਸਰ, 2 ਦਸੰਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਯਾਨੀ ਕਿ ਸੋਮਵਾਰ ਨੂੰ ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂਆਂ ਸਮੇਤ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ ਤੇ ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਸਬੰਧੀ ਫ਼ੈਸਲੇ…

Read More

ਬੰਗਲਾਦੇਸ਼ ‘ਚ ਭਾਰਤੀ ਬੱਸ ਤੇ ਹਮਲਾ, ਯਾਤਰੀਆਂ ਨੂੰ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Share:

ਅਗਰਤਲਾ, 2 ਦਸੰਬਰ 2024 – ਤ੍ਰਿਪੁਰਾ ਦੇ ਟਰਾਂਸਪੋਰਟ ਮੰਤਰੀ ਸੁਸ਼ਾਂਤ ਚੌਧਰੀ ਨੇ ਦੋਸ਼ ਲਾਇਆ ਕਿ ਅਗਰਤਲਾ ਤੋਂ ਕੋਲਕਾਤਾ ਜਾ ਰਹੀ ਬੱਸ ‘ਤੇ ਬੰਗਲਾਦੇਸ਼ ‘ਚ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੰਗਲਾਦੇਸ਼ ਦੇ ਬ੍ਰਾਹਮਣਬਾਰੀਆ ਜ਼ਿਲ੍ਹੇ ਦੇ ਵਿਸ਼ਵਾ ਰੋਡ ‘ਤੇ ਵਾਪਰੀ। ਸ਼ਨੀਵਾਰ ਨੂੰ ਫੇਸਬੁੱਕ ‘ਤੇ ਬੱਸ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਚੌਧਰੀ ਨੇ ਲਿਖਿਆ ਕਿ ਤ੍ਰਿਪੁਰਾ…

Read More