ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ
ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਕਰਵਾਇਆ ਚੌਥਾ ਫਿਲਮ ਫੈਸਟੀਵਲ ਬਠਿੰਡਾ, 9 ਦਸੰਬਰ 2024 – ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੇ ਫਿਲਮੀ ਅਤੇ ਸੰਗੀਤ ਜਗਤ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਲਵੰਤ ਗਾਰਗੀ ਐਡੋਟੋਰੀਅਮ ਵਿੱਚ ਬਠਿੰਡਾ ਫਿਲਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ…