ਸੁਖਬੀਰ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ

Share:

ਅੰਮ੍ਰਿਤਸਰ, 4 ਦਸੰਬਰ 2024 – ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ…

Read More

ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਵਾਲ – ਵਾਲ ਬਚੇ ਸੁਖਬੀਰ ਬਾਦਲ; ਨਰਾਇਣ ਸਿੰਘ ਚੌੜਾ ਗ੍ਰਿਫਤਾਰ

Share:

ਅੰਮ੍ਰਿਤਸਰ, 4 ਦਸੰਬਰ 2024 – ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਖਬਰ ਹੈ। ਇਹ ਘਟਨਾ ਸਵੇਰੇ ਸਾਢੇ 9 ਵਜੇ ਦੀ ਹੈ।ਆਖਿਆ ਜਾ ਰਿਹਾ ਹੈ ਕਿ ਇਹ ਗੋਲ਼ੀ ਸੁਖਬੀਰ ਬਾਦਲ ਨੂੰ ਮਾਰਨ ਲਈ ਚਲਾਈ ਗਈ ਸੀ ਹਾਲਾਂਕਿ ਉਹ ਬਿਲਕੁਲ ਸੁਰੱਖਿਅਤ ਹਨ। ਪੁਲਿਸ ਨੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਏਡੀਸੀਪੀ ਹਰਪਾਲ ਸਿੰਘ…

Read More

ਦਿੱਲੀ – ਅੰਮ੍ਰਿਤਸਰ Bullet Train Project – ਜ਼ਮੀਨ ਐਕੁਆਇਰ ਕਰਨ ਲਈ ਪ੍ਰਕ੍ਰਿਆ ਸ਼ੁਰੂ

Share:

ਨਵੀਂ ਦਿੱਲੀ, 4 ਦਸੰਬਰ 2024 – ਨੈਸ਼ਨਲ ਹਾਈ ਸਪੀਡ ਰੇਲਵੇ ਕਾਰਪੋਰੇਸ਼ਨ ਲਿਮਿਟਡ (NHRCL) ਨੇ ਦਿੱਲੀ ਤੋਂ ਅੰਮ੍ਰਿਤਸਰ ਬੁਲੇਟ ਟਰੇਨ ਚਲਾਉਣ ਦੀ ਦਿਸ਼ਾ ‘ਚ ਇੱਕ ਹੋਰ ਕਦਮ ਉਠਾਇਆ ਗਿਆ ਹੈ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465…

Read More

ਨਗਰ ਨਿਗਮ ਚੋਣਾਂ : ਹਾਈ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ 15 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ

Share:

ਚੰਡੀਗੜ੍ਹ, 4 ਦਸੰਬਰ 2024 – ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਚੋਣ ਕਮਿਸ਼ਨਰ ਨੂੰ ਨਗਰ ਨਿਗਮ ਚੋਣਾਂ ਦੇ ਨੋਟੀਫਿਕੇਸ਼ਨ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮ ਦੀ ਪਾਲਣਾ ਨਾ ਹੋਣ ਕਾਰਨ ਦਾਖ਼ਲ ਹੁਕਮ ਅਦੂਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਇਹ ਹੁਕਮ ਜਾਰੀ ਕੀਤਾ…

Read More

ਬੈਡਮਿੰਟਨ ਸਟਾਰ ਪੀਵੀ ਸਿੰਧੂ ਬੱਝੇਗੀ ਵਿਆਹ ਬੰਧਨ ‘ਚ, 20 ਦਸੰਬਰ ਤੋਂ ਰਸਮਾਂ ਸ਼ੁਰੂ

Share:

ਭਾਰਤ ਦੀ ਮਹਾਨ ਸ਼ਟਲਰ ਪੀਵੀ ਸਿੰਧੂ ਆਪਣੀ ਜ਼ਿੰਦਗੀ ਦਾ ਨਵਾਂ ਅਤੇ ਸਭ ਤੋਂ ਖੂਬਸੂਰਤ ਸਫਰ ਸ਼ੁਰੂ ਕਰਨ ਜਾ ਰਹੀ ਹੈ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਬੈਡਮਿੰਟਨ ਸਟਾਰ ਸਿੰਧੂ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਸਿੰਧੂ ਦੇ ਪਿਤਾ ਨੇ ਸੋਮਵਾਰ 2 ਦਸੰਬਰ ਨੂੰ ਆਪਣੀ ਧੀ ਦੇ ਵਿਆਹ ਦੀ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਤੇ ਮੀਡੀਆ ਨਾਲ…

Read More

ਅਜਬ – ਗਜਬ : ਅੱਖਾਂ ‘ਚੋਂ ਦੁੱਧ ਕੱਢਦਾ ਹੈ ਇਹ ਇਨਸਾਨ ! ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਂ

Share:

ਇਸ ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੇ ਅਜੀਬੋ ਗਰੀਬ ਕਾਰਨਾਮਿਆਂ ਲਈ ਜਾਣੇ ਜਾਂਦੇ ਹਨ। ਕੁਝ ਬੇਨਾਮ ਹਨ, ਪਰ ਕੁਝ ਇੰਨੇ ਮਸ਼ਹੂਰ ਹਨ ਕਿ ਉਨ੍ਹਾਂ ਨੂੰ ਗਿਨੀਜ਼ ਬੁੱਕ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤੱਕ ਤੁਸੀਂ ਅਜਿਹੀਆਂ ਕਈ ਕਹਾਣੀਆਂ ਅਤੇ ਕਾਰਨਾਮੇ ਸੁਣੇ ਹੋਣਗੇ ਜੋ ਹੈਰਾਨੀਜਨਕ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਖਸ…

Read More

CBSE ਨੇ ਜਾਰੀ ਕੀਤੇ CTET ਲਈ ਪ੍ਰੀ ਐਡਮਿਟ ਕਾਰਡ, ਇਥੇ ਚੈੱਕ ਕਰੋ ਪ੍ਰੀਖਿਆ ਦੀ ਮਿਤੀ ਅਤੇ ਸ਼ਹਿਰ

Share:

ਨਵੀਂ ਦਿੱਲੀ, 3 ਦਸੰਬਰ 2024 – ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET) ਦਸੰਬਰ 2024 ਸੈਸ਼ਨ ਲਈ ਪ੍ਰੀਖਿਆ ਸਿਟੀ ਸੂਚਨਾ ਸਲਿੱਪ ਜਾਰੀ ਕੀਤੀ ਹੈ। ਸਾਰੇ ਉਮੀਦਵਾਰ ਜਿਨ੍ਹਾਂ ਨੇ ਇਸ ਪ੍ਰੀਖਿਆ ਵਿੱਚ ਭਾਗ ਲੈਣ ਲਈ ਅਪਲਾਈ ਕੀਤਾ ਹੈ, ਉਹ ਇਮਤਿਹਾਨ ਸਿਟੀ ਸਲਿੱਪ ਨੂੰ ਡਾਊਨਲੋਡ ਕਰ ਸਕਦੇ ਹਨ ਅਤੇ ਇਮਤਿਹਾਨ ਦੀ ਮਿਤੀ ਅਤੇ…

Read More

 ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦਿਹਾਂਤ, ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਆਇਆ ਸੀ ਚਰਚਾ ‘ਚ

Share:

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਕਈ ਪੰਜਾਬੀਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਦੇ ਦੇਹਾਂਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਡਿੰਪਲ ਰਾਜਾ ਜਲੰਧਰ…

Read More

ਕਰੋਨਾ ਵਾਇਰਸ ਤੋਂ ਬਾਅਦ ਹੁਣ ‘ਬਲੀਡਿੰਗ ਆਈ ਵਾਇਰਸ’ ਦਾ ਕਹਿਰ, ਕਈ ਲੋਕਾਂ ਦੀ ਗਈ ਜਾਨ, ਜਾਣੋ ਲੱਛਣ…

Share:

ਦੁਨੀਆ ਵਿੱਚ ਕਰੋਨਾ ਵਾਇਰਸ ਤੋਂ ਬਾਅਦ ਬਲੀਡਿੰਗ ਆਈ ਵਾਇਰਸ (Bleeding eye virus) ਤੇਜ਼ੀ ਨਾਲ ਫੈਲ ਰਿਹਾ ਹੈ। ਬਲੀਡਿੰਗ ਆਈ ਵਾਇਰਸ ਜਾਂ ਮਾਰਬਰਗ ਵਾਇਰਸ ਇੱਕ ਘਾਤਕ ਬਿਮਾਰੀ ਹੈ ਜੋ ਹੁਣ ਤੱਕ 15 ਲੋਕਾਂ ਦੀ ਜਾਨ ਲੈ ਚੁੱਕੀ ਹੈ। ਸਤਾਰਾਂ ਦੇਸ਼ਾਂ ਵਿੱਚ, ਮਾਰਬਰਗ ਵਾਇਰਸ ਦੇ ਵਿਰੁੱਧ ਯਾਤਰੀਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਨਾਲ ਅੱਖਾਂ ਵਿੱਚ…

Read More

KTM Offers Year-End Discount : ਹਜ਼ਾਰਾਂ ਰੁਪਏ ਸਸਤੀ ਹੋਈ ਇਹ ਸ਼ਾਨਦਾਰ ਬਾਈਕ

Share:

KTM ਬਾਈਕਸ ਅੱਜ ਦੇ ਸਮੇਂ ਨੌਜਵਾਨਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਜੇਕਰ ਤੁਸੀਂ ਵੀ ਹੋ ਕੇਟੀਐਮ lover ਅਤੇ ਨਵੀਂ KTM ਬਾਈਕ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਹ ਬਾਈਕ ਕਈ ਹਜ਼ਾਰ ਰੁਪਏ ਦੀ ਸਸਤੀ ਕੀਮਤ ‘ਤੇ ਮਿਲੇਗੀ। ਜੀ ਹਾਂ ਕਿਉਂਕਿ ਸਾਲ 2024 ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਦਸੰਬਰ ਮਹੀਨੇ ਵਿੱਚ…

Read More