ਅੰਮ੍ਰਿਤਸਰ ‘ਚ ਪੁਲਿਸ ਚੌਕੀ ਨੇੜੇ ਧਮਾਕਾ, ਦਹਿਸ਼ਤ ਦਾ ਮਾਹੌਲ

Share:

ਅੰਮ੍ਰਿਤਸਰ 29 ਨਵੰਬਰ 2024 – ਸ਼ੁੱਕਰਵਾਰ ਤੜਕੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਧਮਾਕਾ ਕਦੋਂ ਅਤੇ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੂੰ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲ ਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ…

Read More

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ

Share:

ਪਟਿਆਲਾ, 29 ਨਵੰਬਰ 2024 – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ ਗਰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਫ਼ਰਜ਼ੀ ਸੈਲਰੀ ਬਿੱਲ ਬਣਾਉਣ ਦੇ ਲੱਗੇ ਇਲਜ਼ਾਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Read More

ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਮੁਲਤਵੀ

Share:

ਨਵੀਂ ਦਿੱਲੀ, 29 ਨਵੰਬਰ 2024 – ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਅੱਜ ਲੋਕ ਸਭਾ ਦੀ ਕਾਰਵਾਈ 1 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਹੁਣ 2 ਦਸੰਬਰ ਦੁਪਹਿਰ 11 ਵਜੇ ਮੁੜ ਸ਼ੁਰੂ ਹੋਵੇਗੀ।

Read More

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਟਿਕਾਣਿਆਂ ‘ਤੇ ED ਨੇ ਕੀਤੀ ਛਾਪੇਮਾਰੀ

Share:

ਮੁੰਬਈ, 29 ਨਵੰਬਰ 2024 – ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ED ਨੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ ਥਾਂਵਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਕੁੰਦਰਾ ਨੂੰ ਜੂਨ 2021 ਵਿੱਚ ਕਥਿਤ ਤੌਰ ‘ਤੇ ‘ਅਸ਼ਲੀਲ’ ਫਿਲਮਾਂ ਬਣਾਉਣ ਦੇ ਦੋਸ਼…

Read More

ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Share:

ਪਟਿਆਲਾ, 29 ਨਵੰਬਰ 2024 – ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ…

Read More

ਜਲਦ ਹੋਵੇਗੀ ਅਧਿਆਪਕਾਂ ਦੀਆਂ 5,182 ਖਾਲੀ ਅਸਾਮੀਆਂ ਦੀ ਭਰਤੀ

Share:

ਨਵੀਂ ਦਿੱਲੀ, 29 ਨਵੰਬਰ 2024 – ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ ਸੁਕਾਂਤ ਮਜੂਮਦਾਰ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਵਿਚ 31 ਅਕਤੂਬਰ, 2024 ਤੱਕ 5,182 ਅਧਿਆਪਨ ਦੀਆਂ ਅਸਾਮੀਆਂ ਖਾਲੀ ਹਨ। ਮੰਤਰੀ ਨੇ ਕਿਹਾ ਕਿ ਅਸਾਮੀਆਂ ਸੇਵਾਮੁਕਤੀ, ਅਸਤੀਫ਼ੇ ਅਤੇ ਵਿਦਿਆਰਥੀਆਂ ਦੀ ਗਿਣਤੀ ਵਧਣ ਵਰਗੇ ਕਾਰਨਾਂ ਕਰਕੇ ਪੈਦਾ ਹੁੰਦੀਆਂ ਹਨ। ਇਹ ਅਸਾਮੀਆਂ ਛੇਤੀ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ

Share:

ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…

Read More

Air India ਪਾਇਲਟ ਸ੍ਰਿਸ਼ਟੀ ਦੀ ਮੌਤ ਦਾ ਮਾਮਲਾ : ਕਤਲ ਜਾਂ ਖੁਦਕੁਸ਼ੀ ? ਪਰਿਵਾਰ ਦਾ ਦਾਅਵਾ –  ‘ਧੀ ਖੁਦਕੁਸ਼ੀ ਨਹੀਂ ਕਰ ਸਕਦੀ’

Share:

ਗੋਰਖਪੁਰ, 29 ਨਵੰਬਰ 2024 – ਏਅਰ ਇੰਡੀਆ ‘ਚ ਪਾਇਲਟ ਸ੍ਰਿਸ਼ਟੀ ਤੁਲੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੋਣਹਾਰ ਅਤੇ ਦਲੇਰ ਧੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦੇ ਨਾਲ ਮੁੰਬਈ ਦੇ ਫਲੈਟ ਵਿੱਚ ਇੱਕ ਅਣਸੁਖਾਵੀਂ ਘਟਨਾ ਵਾਪਰੀ ਹੈ। ਪਰਿਵਾਰ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ…

Read More

ਚੰਡੀਗੜ੍ਹ ‘ਚ 20.70 ਲੱਖ ’ਚ ਵਿਕਿਆ VIP ਨੰਬਰ 0001

Share:

ਚੰਡੀਗੜ, 29 ਨਵੰਬਰ 2024 – ਚੰਡੀਗੜ੍ਹ ‘ਚ VIP ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਨਿਲਾਮੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01…

Read More

ਮੋਗਾ : ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ

Share:

ਮੋਗਾ, 29 ਨਵੰਬਰ 2024 – ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਧਰਮਕੋਟ ਦੇ ਕਮਾਲ ਕੇ ਨੇੜੇ ਇਕ ਟਾਟਾ ਪਿਕਅੱਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਖਤਾਨਾਂ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਵਿਚੋਂ ਦੋ ਦੀ ਹਾਲਤ…

Read More
Modernist Travel Guide All About Cars