ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

Share:

ਨਵੀਂ ਦਿੱਲੀ, 29 ਨਵੰਬਰ 2024 – ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿਧਾਰਥ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸਾਲ 2018 ਵਿੱਚ ਆਪਣਾ ਡੈਬਿਊ ਕੀਤਾ ਸੀ। 2008 ‘ਚ ਟੀਮ ਇੰਡੀਆ ਨੂੰ ਅੰਡਰ-19 ਵਿਸ਼ਵ ਕੱਪ ਜਿੱਤਣ ‘ਚ ਸਿਧਾਰਥ ਨੇ ਅਹਿਮ ਭੂਮਿਕਾ ਨਿਭਾਈ ਸੀ। ਸਿਧਾਰਥ ਨੇ ਟੀਮ ਇੰਡੀਆ…

Read More

ਅਮਿਤ ਸ਼ਾਹ ਅੱਜ ਲੋਕ ਸਭਾ ’ਚ ਪੇਸ਼ ਕਰਨਗੇ ਆਪਦਾ ਪ੍ਰਬੰਧਨ (ਸੋਧ) ਬਿੱਲ, 2024

Share:

ਨਵੀਂ ਦਿੱਲੀ, 29 ਨਵੰਬਰ 2024 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਦਾ ਪ੍ਰਬੰਧਨ (ਸੋਧ) ਬਿੱਲ, 2024 (Disaster Management (Amendment) Act) ਨੂੰ ਲੋਕ ਸਭਾ ਵਿਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕਰਨਗੇ। ਕੇਂਦਰ ਸਰਕਾਰ ਨੇ 1 ਅਗਸਤ, 2024 ਨੂੰ ਲੋਕ ਸਭਾ ਵਿਚ ਆਫ਼ਤ ਪ੍ਰਬੰਧਨ (ਸੋਧ) ਬਿੱਲ, 2024 ਪੇਸ਼ ਕੀਤਾ ਸੀ। ਸਰਦ ਰੁੱਤ ਦੀ ਸੰਸਦ ਦਾ…

Read More

ਡਾ. ਨਵਜੋਤ ਕੌਰ ਸਿੱਧੂ ਨਾਲ ਕਰੋੜਾਂ ਰੁਪਏ ਦੀ ਠੱਗੀ, ਨਿੱਜੀ ਸਹਾਇਕ ਤੇ ਹੋਰਨਾਂ ਖਿਲਾਫ ਸ਼ਿਕਾਇਤ ਦਰਜ

Share:

ਅੰਮ੍ਰਿਤਸਰ, 29 ਨਵੰਬਰ 2024 – ਸਾਬਕਾ ਮੰਤਰੀ ਡਾ. ਨਵਜੋਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੀ.ਏ., ਇੱਕ ਐਨ.ਆਰ.ਆਈ. ਅਤੇ ਉਹਨਾਂ ਦੇ ਸਾਥੀਆਂ ਨੇ ਉਹਨਾਂ ਨਾਲ 2 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ, ਉਸਨੇ ਦੋਸ਼ ਲਾਇਆ ਕਿ ਉਸਦੇ ਪੀਏ ਨੇ ਉਸਨੂੰ ਦੱਸਿਆ ਕਿ ਇੱਕ ਐਨਆਰਆਈ ਅੰਮ੍ਰਿਤਸਰ ਦੇ ਪਾੱਸ਼…

Read More

ਸਰਦੀਆਂ ‘ਚ ਧੁੱਪ ਦੀ ਕਮੀ ‘ਚ ਇਨ੍ਹਾਂ ਚੀਜ਼ਾਂ ਤੋਂ ਪੂਰਾ ਕਰੋ ਵਿਟਾਮਿਨ ਡੀ

Share:

ਸਰੀਰ ਨੂੰ ਤੰਦਰੁਸਤ ਅਤੇ ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਵਿਟਾਮਿਨ-ਡੀ ਦੀ ਜ਼ਰੂਰਤ ਹੁੰਦੀ ਹੈ। ਇਸ ਨਾਲ ਇਮਿਊਨਿਟੀ ਵਧਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਧੁੱਪ ਸੇਕਣ ਨਾਲ ਸਰੀਰ ਨੂੰ ਲਗਭਗ 80 ਫ਼ੀ ਸਦੀ ਵਿਟਾਮਿਨ-ਡੀ ਮਿਲਦਾ ਹੈ। ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਈ ਕਾਰਨਾਂ ਕਰ ਕੇ ਧੁੱਪ ਨਹੀਂ ਸੇਕ…

Read More

ਸੰਭਲ ਜਾਮਾ ਮਸਜਿਦ ਮਾਮਲੇ ਤੇ SC ‘ਚ ਅੱਜ ਹੋਵੇਗੀ ਸੁਣਵਾਈ

Share:

ਨਵੀਂ ਦਿੱਲੀ, 29 ਨਵੰਬਰ 2024 – ਸੰਭਲ, ਯੂ.ਪੀ. ਦੀ ਜਾਮਾ ਮਸਜਿਦ ਮੈਨੇਜਮੈਂਟ ਕਮੇਟੀ ਨੇ ਹੇਠਲੀ ਅਦਾਲਤ ਦੇ ਸਰਵੇਖਣ ਵਾਲੇ ਆਦੇਸ਼ ਦੇ ਖ਼ਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਦੀ ਅਗਵਾਈ ਵਾਲਾ ਬੈਂਚ ਅੱਜ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਸ ਪਟੀਸ਼ਨ ’ਚ ਸ਼ਾਹੀ ਜਾਮਾ ਮਸਜਿਦ ਦੀ ਦੇਖ-ਰੇਖ ਕਰਨ ਵਾਲੀ ਕਮੇਟੀ…

Read More

ਫਿਰ ਮਿਲੀ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਇਕ ਔਰਤ ਗ੍ਰਿਫਤਾਰ

Share:

ਨਵੀਂ ਦਿੱਲੀ, 28 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਕਿਸੇ ਅਣਪਛਾਤੇ ਵਿਅਕਤੀ ਨੇ ਮਹਾਰਾਸ਼ਟਰ ਵਿੱਚ ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ…

Read More

ਚੰਡੀਗੜ੍ਹ ਬਲਾਸਟ ਮਾਮਲਾ: ਕਲੱਬ ਮਾਲਕ ਗ੍ਰਿਫਤਾਰ

Share:

ਚੰਡੀਗੜ੍ਹ, 28 ਨਵੰਬਰ 2024- ਚੰਡੀਗੜ੍ਹ ਦੇ ਸੈਕਟਰ 26 ਸਥਿਤ ਦੋ ਕਲੱਬਾਂ ਵਿੱਚ ਤਿੰਨ ਦਿਨ ਪਹਿਲਾਂ ਹੋਏ ਬੰਬ ਧਮਾਕਿਆਂ ਤੋਂ ਬਾਅਦ ਇਕ ਕਲੱਬ ਦੇ ਮਾਲਕ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਕਲੱਬ ਮਾਲਕ ‘ਤੇ ਦੋਸ਼ ਹੈ ਕਿ, ਉਸਨੇ ਇਸੇ ਹੀ ਕਲੱਬ ਦੇ ਸਾਥੀ ਪਾਰਟਨਰ ਕੋਲੋਂ ਫਿਰੌਤੀ ਮੰਗੀ ਸੀ।

Read More

ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ- ਅਰਵਿੰਦ ਕੇਜਰੀਵਾਲ

Share:

ਨਵੀਂ ਦਿੱਲੀ, 28 ਨਵੰਬਰ 2024 – ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਇਕ ਪ੍ਰੈਸ ਕਾਨਫ਼ਰੰਸ ਸੱਦੀ ਗਈ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਅਸੁਰੱਖਿਅਤ ਹੋ ਚੁੱਕੀ ਹੈ ਤੇ…

Read More

ਛਾਪੇਮਾਰੀ ਕਰਨ ਗਈ ਈਡੀ ਦੀ ਟੀਮ ਤੇ ਹਮਲਾ, ਜਾਂਚ ‘ਚ ਜੁਟੀ ਪੁਲਿਸ

Share:

 ਨਵੀਂ ਦਿੱਲੀ, 28 ਨਵੰਬਰ 2024 – ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ…

Read More

ਆਸਟ੍ਰੇਲੀਆ : 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਤੇ ਲੱਗੇਗਾ ਬੈਨ

Share:

ਮੈਲਬੌਰਨ, 28 ਨਵੰਬਰ 2024 – ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇੰਟਰਨੈੱਟ ਮੀਡੀਆ ਤੋਂ ਦੂਰ ਰੱਖਣ ਵਾਲਾ ਬਿੱਲ ਪ੍ਰਤੀਨਿਧੀ ਸਭਾ ਤੋਂ ਬੁੱਧਵਾਰ ਨੂੰ ਪਾਸ ਹੋ ਗਿਆ। ਹੁਣ ਇਸਨੂੰ ਸੈਨੇਟ ਨੂੰ ਭੇਜ ਦਿੱਤਾ ਗਿਆ ਹੈ। ਇਸ ਬਿੱਲ ਨੂੰ ਉੱਥੋਂ ਦੀਆਂ ਪ੍ਰਮੁੱਖ ਪਾਰਟੀਆਂ ਦਾ ਸਮਰਥਨ ਹਾਸਲ ਹੈ। ਇਸਦੇ ਪੱਖ ਵਿਚ 102 ਅਤੇ ਵਿਰੋਧ…

Read More
Modernist Travel Guide All About Cars