ਅਪਰਾਧ ਦੇ ਇਤਿਹਾਸ ‘ਚ ਦੋ ਅਜਿਹੀਆਂ ਔਰਤਾਂ, ਜਿਨ੍ਹਾਂ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ; Sister Serial Killers ਦੀ ਸਨਸਨੀਖੇਜ਼ ਕਹਾਣੀ

Share:

ਕਿਹਾ ਜਾਂਦਾ ਹੈ ਕਿ ਹਰ ਔਰਤ ‘ਚ ਮਾਂ ਦੀ ਮਮਤਾ ਹੁੰਦੀ ਹੈ ਅਤੇ ਉਸ ਦਾ ਬੱਚਿਆਂ ਨਾਲ ਪਿਆਰ ਹੋਣਾ ਆਮ ਗੱਲ ਹੈ। ਅਜਿਹੇ ‘ਚ ਜੇਕਰ ਅਸੀਂ ਤੁਹਾਨੂੰ ਦੱਸ ਦੇਈਏ ਕਿ ਭਾਰਤ ‘ਚ ਅਪਰਾਧ ਦੇ ਇਤਿਹਾਸ ‘ਚ ਦੋ ਅਜਿਹੀਆਂ ਔਰਤਾਂ ਸਨ, ਜਿਨ੍ਹਾਂ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ। ਉਸ ਨੇ 13 ਬੱਚਿਆਂ ਨੂੰ…

Read More

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਤੀਜੀ ਵਾਰ ਚੁੱਕਣਗੇ ਸਹੁੰ

Share:

ਮੁੰਬਈ, 5 ਦਸੰਬਰ 2024 – ਮਹਾਰਾਸ਼ਟਰ ’ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਐਨ.ਸੀ.ਪੀ. ਨੇਤਾ ਅਜੀਤ ਪਵਾਰ ਛੇਵੀਂ ਵਾਰ ਉਪ ਮੁੱਖ ਮੰਤਰੀ ਬਣਨਗੇ। ਉਨ੍ਹਾਂ ਤੋਂ…

Read More

ਸਰਦੀਆਂ ‘ਚ ਇੰਝ ਕਰੋ ਚਿਹਰੇ ਦੀ ਦੇਖਭਾਲ…ਸਕਿਨ ਬਣੇਗੀ ਚਮਕਦਾਰ

Share:

 ਜਦੋਂ ਗੱਲ ਖੂਬਸੂਰਤੀ ਦੀ ਆਉਂਦੀ ਹੈ, ਤਾਂ ਹਰ ਕਿਸੇ ਨੂੰ ਕੁਝ ਅਮਲਯੋਗ ਅਤੇ ਪ੍ਰਭਾਵਸ਼ਾਲੀ ਸੁਝਾਅ ਦੀ ਲੋੜ ਹੁੰਦੀ ਹੈ ਜੋ ਉਨ੍ਹਾਂ ਦੀ ਚਮੜੀ, ਵਾਲਾਂ, ਅਤੇ ਸਿਹਤ ਨੂੰ ਸੁਧਾਰਨ ’ਚ ਸਹਾਇਕ ਹੋ ਸਕਣ। ਸਰਦੀ ਦਾ ਮੌਸਮ ਆਉਂਦੇ ਹੀ ਚਮੜੀ ਅਤੇ ਵਾਲਾਂ ਦੀ ਦੇਖਭਾਲ ਦੀ ਲੋੜ ਹੋਰ ਵੀ ਵਧ ਜਾਂਦੀ ਹੈ, ਕਿਉਂਕਿ ਸਰਦੀ ਦਾ ਮੌਸਮ ਆਉਂਦੇ ਹੀ…

Read More

ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿੰਦਾ

Share:

ਚੰਡੀਗੜ੍ਹ, 4 ਦਸੰਬਰ 2024 – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਬੁੱਧਵਾਰ ਨੂੰ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹ ਵਾਲ-ਵਾਲ ਬਚ ਗਏ। ਅੱਜ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸੂਬੇ ਦੇ ਮੁੱਖ ਮੰਤਰੀ ਭਗਵੰਤ…

Read More

ਇਸ ਸ਼ਖਸ ਦਾ ਅਜੀਬ ਸ਼ੌਕ…ਤਣਾਅ ਨੂੰ ਘੱਟ ਕਰਨ ਲਈ ਤੋੜਦਾ ਹੈ ਲੋਕਾਂ ਦੇ ਘਰਾਂ ਦੇ ਤਾਲੇ

Share:

ਹਰ ਵਿਅਕਤੀ ਦਾ ਜੀਵਨ ਜਿਉਣ ਦਾ ਤਰੀਕਾ ਬਿਲਕੁਲ ਵੱਖਰਾ ਹੁੰਦਾ ਹੈ। ਕਈ ਵਿਅਕਤੀ ਤਣਾਅ ਵਿੱਚ ਬਹੁਤ ਸੌਂਦੇ ਹਨ ਅਤੇ ਕਈ ਬਹੁਤ ਜ਼ਿਆਦਾ ਖਾਂਦੇ ਹਨ। ਇਸ ਦੇ ਨਾਲ ਹੀ ਕਈ ਲੋਕ ਤਣਾਅ ਨੂੰ ਦੂਰ ਕਰਨ ਲਈ ਡਾਂਸ ਕਰਦੇ ਹਨ ਅਤੇ ਕਈ ਪੇਂਟਿੰਗ ਵੀ ਕਰਦੇ ਹਨ। ਪਰ ਜਾਪਾਨ ਦਾ ਇੱਕ ਅਜਿਹਾ ਵਿਅਕਤੀ ਹੈ ਜੋ ਆਪਣੇ ਤਣਾਅ ਨੂੰ…

Read More

ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਹਨ ਪੋਸ਼ਕ ਤੱਤਾਂ ਨਾਲ ਭਰਪੂਰ

Share:

ਸਰਦੀ ਦਾ ਮੌਸਮ ਆਉਂਦਿਆਂ ਹੀ ਰਸੋਈ ਵਿਚ ਮੂਲੀ ਦਿਖਾਈ ਦੇਣ ਲੱਗਦੀ ਹੈ। ਸਰਦੀਆਂ ਵਿੱਚ ਮੂਲੀ ਨੂੰ ਇੱਕ ਸੁਪਰਫੂਡ ਮੰਨਿਆ ਜਾਂਦਾ ਹੈ। ਇਹ ਸਬਜ਼ੀ ਨਾ ਸਿਰਫ ਸੁਆਦੀ ਹੈ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਕੀ ਤੁਸੀਂ ਜਾਣਦੇ ਹੋ ਕਿ ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਤੇ ਕਈ ਸਿਹਤ ਸਮੱਸਿਆਵਾਂ…

Read More

ਸੁਖਬੀਰ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ

Share:

ਅੰਮ੍ਰਿਤਸਰ, 4 ਦਸੰਬਰ 2024 – ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ…

Read More

ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਵਾਲ – ਵਾਲ ਬਚੇ ਸੁਖਬੀਰ ਬਾਦਲ; ਨਰਾਇਣ ਸਿੰਘ ਚੌੜਾ ਗ੍ਰਿਫਤਾਰ

Share:

ਅੰਮ੍ਰਿਤਸਰ, 4 ਦਸੰਬਰ 2024 – ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਖਬਰ ਹੈ। ਇਹ ਘਟਨਾ ਸਵੇਰੇ ਸਾਢੇ 9 ਵਜੇ ਦੀ ਹੈ।ਆਖਿਆ ਜਾ ਰਿਹਾ ਹੈ ਕਿ ਇਹ ਗੋਲ਼ੀ ਸੁਖਬੀਰ ਬਾਦਲ ਨੂੰ ਮਾਰਨ ਲਈ ਚਲਾਈ ਗਈ ਸੀ ਹਾਲਾਂਕਿ ਉਹ ਬਿਲਕੁਲ ਸੁਰੱਖਿਅਤ ਹਨ। ਪੁਲਿਸ ਨੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਏਡੀਸੀਪੀ ਹਰਪਾਲ ਸਿੰਘ…

Read More

ਦਿੱਲੀ – ਅੰਮ੍ਰਿਤਸਰ Bullet Train Project – ਜ਼ਮੀਨ ਐਕੁਆਇਰ ਕਰਨ ਲਈ ਪ੍ਰਕ੍ਰਿਆ ਸ਼ੁਰੂ

Share:

ਨਵੀਂ ਦਿੱਲੀ, 4 ਦਸੰਬਰ 2024 – ਨੈਸ਼ਨਲ ਹਾਈ ਸਪੀਡ ਰੇਲਵੇ ਕਾਰਪੋਰੇਸ਼ਨ ਲਿਮਿਟਡ (NHRCL) ਨੇ ਦਿੱਲੀ ਤੋਂ ਅੰਮ੍ਰਿਤਸਰ ਬੁਲੇਟ ਟਰੇਨ ਚਲਾਉਣ ਦੀ ਦਿਸ਼ਾ ‘ਚ ਇੱਕ ਹੋਰ ਕਦਮ ਉਠਾਇਆ ਗਿਆ ਹੈ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465…

Read More

ਨਗਰ ਨਿਗਮ ਚੋਣਾਂ : ਹਾਈ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ 15 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ

Share:

ਚੰਡੀਗੜ੍ਹ, 4 ਦਸੰਬਰ 2024 – ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਚੋਣ ਕਮਿਸ਼ਨਰ ਨੂੰ ਨਗਰ ਨਿਗਮ ਚੋਣਾਂ ਦੇ ਨੋਟੀਫਿਕੇਸ਼ਨ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮ ਦੀ ਪਾਲਣਾ ਨਾ ਹੋਣ ਕਾਰਨ ਦਾਖ਼ਲ ਹੁਕਮ ਅਦੂਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਇਹ ਹੁਕਮ ਜਾਰੀ ਕੀਤਾ…

Read More