
ਅੰਮ੍ਰਿਤਸਰ ‘ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਰਿਟਾਇਰਡ DSP ਨੇ ਬੇਟੇ ਤੇ ਪਤਨੀ ਸਮੇਤ 3 ਲੋਕਾਂ ਨੂੰ ਮਾਰੀਆਂ ਗੋਲੀਆਂ
ਅੰਮ੍ਰਿਤਸਰ, 4 ਜੁਲਾਈ 2025 – CRPF ਦੇ ਸਾਬਕਾ ਡੀਐਸਪੀ ਨੇ ਹਸਪਤਾਲ ਦੇ ਬਾਹਰ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ। ਇਹ ਘਟਨਾ ਮਜੀਠਾ ਰੋਡ ਇਲਾਕੇ ਵਿੱਚ ਵਾਪਰੀ, ਜੋ ਕਿ ਸਦਰ ਥਾਣਾ ਅਤੇ ਮਜੀਠਾ ਰੋਡ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਸੀਆਰਪੀਐਫ ਦੇ ਸਾਬਕਾ ਡੀਐਸਪੀ ਨੂੰ ਕਾਬੂ ਕਰ ਲਿਆ…