
Sidhu Moose Wala ਦੇ World Tour ਦਾ ਐਲਾਨ! ਟੀਮ ਨੇ ਸਾਂਝਾ ਕੀਤਾ ਪੋਸਟਰ
ਸਿੱਧੂ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਗਈ। ਜਿਸ ਤੋਂ ਬਾਅਦ ਇਹ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਪੋਸਟ ਨੇ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ, ਭਾਵਨਾਵਾਂ ਅਤੇ ਉਮੀਦਾਂ ਦੀ ਲਹਿਰ ਪੈਦਾ ਕਰ ਦਿੱਤੀ ਹੈ। “ਸਾਈਨ ਟੂ ਵਾਰ 2026 ਵਰਲਡ ਟੂਰ” ਟਾਈਟਲ ਵਾਲੀ ਇਸ ਪੋਸਟ ਵਿੱਚ, ਮੂਸੇਵਾਲਾ ਦੀ ਟੀਮ ਨੇ ਇੱਕ…