
ਲੁਧਿਆਣੇ ਦੇ 32 ਪਿੰਡਾਂ ਨੂੰ ਉਜਾੜਨ ਦੀ ਤਿਆਰੀ, 24 ਹਜ਼ਾਰ ਏਕੜ ਜ਼ਮੀਨ ਹੋਵੇਗੀ ਐਕੁਆਇਰ
ਲੁਧਿਆਣਾ, 22 ਮਈ 2025 – ਲੁਧਿਆਣਾ ਜ਼ਿਲ੍ਹੇ ਵਿਚ ਅਰਬਨ ਅਸਟੇਟ ਲਈ 24311 ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰੋਜੈਕਟ ਵਿਚ 32 ਪਿੰਡਾਂ ਦੀ ਜ਼ਮੀਨ ਆ ਰਹੀ ਹੈ। ਇਸ ਯੋਜਨਾ ਤਹਿਤ ਐਕੁਆਇਰ ਕੀਤੀ ਜਾਣ ਵਾਲੀ ਬਹੁਤੀ ਜ਼ਮੀਨ ਮੁੱਲਾਂਪੁਰ ਦਾਖਾ ਹਲਕੇ ਵਿੱਚ ਪੈਂਦੀ ਹੈ…